ਇੱਕੋ ਦਿਨ 5 ਲੋਕਾਂ ਦੀ ਮੌ ਤ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈ ਖੁਰਦ ਨੇੜੇ ਸ਼ੁੱਕਰਵਾਰ ਤੜਕੇ ਟਾਟਾ ਏਸ ਅਤੇ ਟਰਾਲੇ ਵਿਚਕਾਰ ਭਿਆਨਕ ਟੱਕਰ ‘ਚ ਦੋ ਔਰਤਾਂ ਸਮੇਤ 5 ਲੋਕਾਂ ਦੀ ਮੌ ਤ ਹੋ ਗਈ। ਜਦਕਿ 8 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਕੋਟਕਪੂਰਾ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ। ਇਹ ਸਾਰੇ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਵਸਨੀਕ ਹਨ, ਜੋ ਕਿ ਬਾਘਾ ਪੁਰਾਣਾ ਦੇ ਪਿੰਡ ਨਿਗਾਹਾ ਵਿਖੇ ਇੱਕ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਤੋਂ ਬਾਅਦ ਟਾਟਾ ਏਸ ਗੱਡੀ ਵਿੱਚ ਸਵਾਰ ਹੋ ਕੇ ਵਾਪਸ ਆ ਰਹੇ ਸਨ।

ਪੰਜਗਰਾਈਂ ਖੁਰਦ ਨੇੜੇ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਮ੍ਰਿਤਕਾਂ ਦੀ ਪਛਾਣ ਸੁਖਦੇਵ ਰਾਜ (38), ਲਵਪ੍ਰੀਤ (22), ਕਰਮਜੀਤ ਕੌਰ ਪਤਨੀ ਸੁਰੇਸ਼ ਕੁਮਾਰ (36), ਕਰਮਜੀਤ ਕੌਰ ਪਤਨੀ ਸੁਖਚੈਨ ਸਿੰਘ (35), ਦੀਪਕ ਕੁਮਾਰ (27) ਸ਼ਾਮਲ ਹਨ। ਸਾਰੇ ਮ੍ਰਿਤਕ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਰਹਿਣ ਵਾਲੇ ਸਨ। ਪਿੰਡ ਦੇ ਪੰਜ ਪਰਿਵਾਰਾਂ ‘ਚ ਹੋਈਆਂ ਮੌ ਤਾਂ ਕਾਰਨ ਪਿੰਡ ਦੇ ਕਈ ਘਰਾਂ ‘ਚ ਕੱਲ ਦੇ ਚੁੱਲੇ ਨਹੀਂ ਬਲੇ। ਇਹ ਸਾਰੇ ਮਿਰਤਕ ਆਮ ਘਰਾਂ ਨਾਲ ਸਬੰਧਿਤ ਸਨ। ਦੱਸ ਦੇਈਏ ਕਿ ਕੋਟਕਪੂਰਾ ਨੇੜੇ ਸੜਕ ਹਾਦਸੇ ‘ਚ ਬੀਤੇ ਕੱਲ ਪੰਜ ਲੋਕਾਂ ਦੀ ਮੌ ਤ ਹੋ ਗਈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *