ਉਜ਼ਬੇਕਿਸਤਾਨ ‘ਚ ਭਾਰਤੀ ਨੂੰ ਹੋਈ 20 ਸਾਲ ਦੀ ਸ/ਜ਼ਾ, 68 ਬੱ/ਚਿਆਂ ਦੀ ਮੌ/ਤ ਨਾਲ ਜੁੜਿਆ ਹੈ ਮਾਮਲਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਉਜਬੇਕਿਸਤਾਨ ਦੀ ਸੁਪਰੀਮ ਕੋਰਟ ਨੇ ਇੰਡੀਅਨ ਕਫ ਸਿਰਪ ਪੀਣ ਨਾਲ 68 ਬੱਚਿਆਂ ਦੀ ਹੋਈ ਮੌਤ ਦੇ ਮਾਮਲੇ ਵਿਚ 21 ਵਿਅਕਤੀਆਂ ਨੂੰ ਸਜ਼ਾ ਸੁਣਾਈ ਹੈ। ਮੀਡੀਆ ਦੀ ਰਿਪੋਰਟ ਮੁਤਾਬਕ ਇਨ੍ਹਾਂ ਸਾਰੇ 21 ਵਿਅਕਤੀਆਂ ਨੂੰ 20 ਸਾਲ ਦੀ ਸਖਤ ਸਜ਼ਾ ਸੁਣਾਈ ਗਈ ਹੈ। ਇਸ ਵਿਚ ਭਾਰਤੀ ਬਿਜਨਸਮੈਨ ਰਾਘਵੇਂਦਰ ਪ੍ਰਤਾਪ ਵੀ ਸ਼ਾਮਲ ਹੈ। ਉਸ ਨੂੰ ਭਿ੍ਰਸ਼ਟਾਚਾਰ, ਧੋਖਾਧੜੀ ਅਤੇ ਜਾਲਸਾਜ਼ੀ ਦਾ ਦੋਸ਼ੀ ਪਾਇਆ ਗਿਆ ਹੈ। ਧਿਆਨ ਰਹੇ ਕਿ ਉਜਬੇਕਿਸਤਾਨ ਵਿਚ 2022 ਅਤੇ 2023 ਦੌਰਾਨ ਕਰੀਬ 86 ਬੱਚਿਆਂ ਨੂੰ ਇਹ ਸਿਰਪ ਪਿਲਾਇਆ ਗਿਆ ਸੀ

ਅਤੇ ਇਨ੍ਹਾਂ ਵਿਚੋਂ 68 ਬੱਚਿਆਂ ਦੀ ਮੌਤ ਹੋ ਗਈ ਸੀ। ਮਿ੍ਰਤਕ ਬੱਚਿਆਂ ਦੇ ਪਰਿਵਾਰਾਂ ਦੀ ਸ਼ਿਕਾਇਤ ’ਤੇ ਉਜਬੇਕਿਸਤਾਨ ਪੁਲਿਸ ਨੇ ਕੇਸ ਦਰਜ ਕਰਕੇ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਸੀ। ਇਸ ਵਿਚ ਉਜਬੇਕਿਸਤਾਨ ਵਿਚ ਡੌਕ-1 ਮੈਕਸ ਸਿਰਪ ਵੇਚਣ ਵਾਲੀ ਕੰਪਨੀ ਦੇ ਡਾਇਰੈਕਟਰ ਰਾਘਵੇਂਦਰ ਪ੍ਰਤਾਪ ਨੂੰ ਵੀ ਆਰੋਪੀ ਬਣਾਇਆ ਗਿਆ ਸੀ। ਉਸ ’ਤੇ ਲਾਪਰਵਾਹੀ, ਧੋਖਾਧੜੀ ਸਣੇ ਹੋਰ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਸਿਰਪ ਨੂੰ ਲੈ ਕੇ ਵਰਲਡ ਹੈਲਥ ਆਰਗੇਨਾਈਜੇਸ਼ਨ ਨੇ ਵੀ ਅਲਰਟ ਜਾਰੀ ਕਰ ਦਿੱਤਾ ਸੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *