ਐਕਟਿਵਾ ‘ਤੇ ਜਾ ਰਹੇ ਪਤੀ-ਪਤਨੀ ‘ਤੇ ਡਿੱਗਿਆ ਦਰੱਖ਼ਤ, ਪਤੀ ਦੀ ਮੌ ਤ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇੱਕ ਦਰਦਨਾਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌ ਤ ਹੋ ਗਈ। ਇਹ ਮਾਮਲਾ ਸਿਕੰਦਰਾਬਾਦ ਦੇ ਬੋਲਰਮ ਕੈਂਟੋਨਮੈਂਟ ਹਸਪਤਾਲ ਕੰਪਲੈਕਸ ਨਾਲ ਸਬੰਧਤ ਹੈ। ਇੱਥੇ ਇੱਕ ਵਿਅਕਤੀ ਆਪਣੀ ਪਤਨੀ ਦਾ ਇਲਾਜ ਕਰਵਾਉਣ ਆਇਆ ਸੀ। ਜਿਵੇਂ ਹੀ ਉਹ ਸਕੂਟਰ ਦੇ ਪਿਛਲੇ ਪਾਸੇ ਬੈਠੀ ਆਪਣੀ ਪਤਨੀ ਨਾਲ ਹਸਪਤਾਲ ਦੇ ਵਿਹੜੇ ਵਿਚ ਦਾਖਲ ਹੋਇਆ ਤਾਂ ਕੁਝ ਕਦਮ ਅੱਗੇ ਜਾ ਕੇ ਉਸ ‘ਤੇ ਇਕ ਦਰੱਖਤ ਡਿੱਗ ਪਿਆ। ਇਸ ਹਾਦਸੇ ਵਿੱਚ ਪਤੀ ਦੀ ਮੌ ਤ ਹੋ ਗਈ। ਇਹ ਸਾਰੀ ਘਟਨਾ ਹਸਪਤਾਲ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।ਪ੍ਰਾਪਤ

ਜਾਣਕਾਰੀ ਅਨੁਸਾਰ ਰਵਿੰਦਰ ਨਾਮੀ ਵਿਅਕਤੀ ਆਪਣੀ ਪਤਨੀ ਸਰਲਾ ਦੇਵੀ ਨਾਲ ਸਿਕੰਦਰਾਬਾਦ ਦੇ ਹਸਪਤਾਲ ਵਿੱਚ ਇਲਾਜ ਲਈ ਪਹੁੰਚਿਆ ਸੀ। ਜਿਵੇਂ ਹੀ ਉਸ ਦਾ ਸਕੂਟਰ ਹਸਪਤਾਲ ਦੇ ਅੰਦਰ ਦਾਖਲ ਹੋਇਆ ਤਾਂ ਅਚਾਨਕ ਇਕ ਵੱਡਾ ਦਰੱਖਤ ਉਸ ‘ਤੇ ਡਿੱਗ ਪਿਆ। ਭਾਰੀ ਦਰੱਖਤ ਹੇਠਾਂ ਦੱਬਣ ਕਾਰਨ ਸਕੂਟਰ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਕੁਚਲਣ ਨਾਲ ਰਵਿੰਦਰ ਦੀ ਮੌਕੇ ‘ਤੇ ਹੀ ਮੌ ਤ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *