ਐਕਸਿਸ ਬੈਂਕ ਦੇ ATM ਚ ਲੱਗੀ ਅਚਾਨਕ ਅੱ+ਗ, ਦੇਖੋ ਫਿਰ ਕੀ ਹੋਇਆ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੰਗਰੂਰ ਦੇ ਬੱਸ ਸਟੈਂਡ ਸਥਿਤ ਐਕਸਿਸ ਬੈਂਕ ਦੇ ਏਟੀਐਮ ਵਿੱਚ ਵੀਰਵਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਪੂਰੇ ਏਟੀਐਮ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਕੁਝ ਦੇਰ ਵਿੱਚ ਹੀ ਬੈਂਕ ਦੀ ਏ.ਟੀ.ਐਮ ਮਸ਼ੀਨ ਨੂੰ ਵੀ ਅੱਗ ਲੱਗ ਗਈ ਅਤੇ ਸੜ ਕੇ ਸੁਆਹ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।ਬੱਸ ਸਟੈਂਡ ਦੇ ਅੰਦਰ ਸਥਿਤ ਏ.ਟੀ.ਐਮ. ਵਿੱਚ ਅੱਗ ਲੱਗਣ ਤੋਂ ਬਾਅਦ ਲੋਕਾਂ ਵਿੱਚ ਭਗਦੜ ਮੱਚ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ

ਪਰ ਉਦੋਂ ਤੱਕ ਪੂਰਾ ਏਟੀਐਮ ਸੜ ਕੇ ਸੁਆਹ ਹੋ ਚੁੱਕਾ ਸੀ। ਅੱਗ ਬੁਝਾਉਣ ਲਈ ਆਸ-ਪਾਸ ਜਾਂ ਬੱਸ ਸਟੈਂਡ ‘ਤੇ ਕੋਈ ਵੀ ਅੱਗ ਬੁਝਾਊ ਯੰਤਰ ਨਹੀਂ ਲਗਾਇਆ ਗਿਆ, ਜਿਸ ਤੋਂ ਬਾਅਦ ਆਸ-ਪਾਸ ਦੀਆਂ ਕਾਪੀਆਂ-ਕਿਤਾਬਾਂ ਦੀਆਂ ਦੁਕਾਨਾਂ ਨੂੰ ਖਾਲੀਕਰਵਾ ਲਿਆ ਗਿਆ। ਲੋਕਾਂ ਨੇ ਕਿਹਾ ਕਿ ਬੱਸ ਸਟੈਂਡ ਵਿਖੇ ਅੱਗ ਬੁਝਾਊ ਯੰਤਰ ਨਹੀਂ ਹੈ, ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਸੰਗਰੂਰ ਪ੍ਰਸ਼ਾਸਨ ਦੀ ਹੈ, ਜੋ ਕਿ ਵੱਡੀ ਲਾਪਰਵਾਹੀ ਹੈ।  ਲੋਕਾਂ ਨੇ ਦੱਸਿਆ ਕਿ ਜਦੋਂ ਸਾਨੂੰ ਇਸ ਬਾਰੇ ਸੂਚਨਾ ਮਿਲੀ ਤਾਂ ਅਸੀਂ ਬਾਲਟੀਆਂ ਨਾਲ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕੀਤਾ ਅਤੇ ਫਾਇਰ ਬ੍ਰਿਗੇਡ ਨੂੰ ਮੌਕੇ ‘ਤੇ ਬੁਲਾਇਆ ਅਤੇ ਕਾਫੀ ਦੇਰ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *