ਓਵਰਲੋਡਿੰਗ ਟਰੈਕਟਰ ਟਰਾਲੀ ਕਾਰਨ ਗਈ ਡਰਾਈਵਰ ਦੀ ਜਾਨ, ਟਰਾਲੀ ਦੀ ਹੁੱਕ ਟੁੱਟਣ ਕਾਰਨ ਵਾਪਰਿਆ ਹਾਦਸਾ

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਹੁਸ਼ਿਆਰਪੁਰ ਮੁੱਖ ਮਾਰਗ ’ਤੇ ਸਵੇਰੇ ਤੜਕੇ ਤੂੜੀ ਦੀ ਟਰਾਲੀ ਪਲਟਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ।  ਜਾਣਕਾਰੀ ਦਿੰਦਿਆਂ ਡਿਊਟੀ ਅਫ਼ਸਰ ਏਐੱਸਆਈ ਲਖਬੀਰ ਸਿੰਘ ਨੇ ਦੱਸਿਆ ਕਿ ਸਵੇਰੇ 4.30 ਵਜੇ ਤੂੜੀ ਦੀ ਭਰੀ ਟਰਾਲੀ ਦੀ ਹੱਡਾਰੋੜੀ ਲਾਗੇ ਹੁੱਕ ਟੁੱਟਣ ਕਾਰਨ ਟਰਾਲੀ ਪਲਟ ਗਈ। ਜਿਸ ਵਿੱਚ ਟਰੈਕਟਰ ’ਤੇ ਸਵਾਰ ਦੋ ਵਿਅਕਤੀ ਵਿਚਾਲੇ ਘੁੱਟ ਗਏ।ਜਿਸ ਕਾਰਨ ਉਨ੍ਹਾਂ ਵਿੱਚੋਂ ਇੱਕ ਨੌਜਵਾਨ ਗੁਰਪ੍ਰੀਤ ਸਿੰਘ (30) ਪੁੱਤਰ ਹਰਨੇਕ ਸਿੰਘ ਵਾਸੀ ਮੁਕਤਸਰ ਸਾਹਿਬ ਦੀ ਮੌਤ ਹੋ ਗਈ ਅਤੇ

ਦੂਜਾ ਗੁਰਸੇਵਕ ਸਿੰਘ ਪੁੱਤਰ ਮੰਦਰ ਸਿੰਘ ਵਾਸੀ ਮੁਕਤਸਰ ਸਾਹਿਬ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਰਾਹਗੀਰਾਂ ਵੱਲੋਂ ਦੋਵਾਂ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਗੁਰਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਗੁਰਸੇਵਕ ਸਿੰਘ ਦੀ ਹਾਲਤ ਨੂ ਦੇਖਦੇ ਹੋਏ ਨਵਾਂਸ਼ਹਿਰ ਲਈ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਰਖਵਾ ਦਿੱਤੀ ਗਈ ਹੈ ਅਤੇ ਪਰਿਵਾਰਿਕ ਮੈਂਬਰਾਂ ਦੀ ਉਡੀਕ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 




[ad_2]

Leave a Reply

Your email address will not be published. Required fields are marked *