ਔਰਤਾਂ ਨੂੰ ਕੱਢੀਆਂ ਗਾਲ੍ਹਾਂ ਤੇ ਕੀਤੀ ਕੁੱਟਮਾਰ, ਘਟਨਾ ਤੋਂ ਬਾਅਦ ਮਜ਼ਦੂਰ ਵਰਗ ’ਚ ਰੋਸ

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਮਰਾਲਾ ਤਹਿਸੀਲ ਦੇ ਪਿੰਡ ਮਾਨੂੰਪੁਰ ’ਚ ਅੱਜ ਸਵੇਰੇ ਇੱਕ ਚਾਰ ਦਲਿਤ ਔਰਤਾਂ ਨੂੰ ਜਲੀਲ ਕਰਨ ਤੋਂ ਬਾਅਦ ਕੁੱਟਮਾਰ ਕਰਨ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿਚ ਭਾਰੀ ਤਣਾਅ ਵਾਲਾ ਮਾਹੌਲ ਬਣ ਗਿਆ ਹੈ ਅਤੇ ਗੁੱਸੇ ਵਿਚ ਆਏ ਪਿੰਡ ਦੇ ਲੋਕਾਂ ਵੱਲੋਂ ਗੁਰਦੁਆਰਾ ਸ਼੍ਰੀ ਰਾਮਦਾਸੀਆਂ ਅੱਗੇ ਧਰਨਾ ਲੱਗਾ ਦਿੱਤਾ ਹੈ। ਦਲਿਤ ਭਾਈਚਾਰੇ ਸਮੇਤ ਪਿੰਡ ਦੇ ਸਾਰੇ ਹੀ ਵਰਗਾਂ ਦੇ ਲੋਕ ਇਸ ਵਾਪਰੀ ਘਟਨਾ ਨੂੰ ਲੈ ਕੇ ਬੜੇ ਗੁੱਸੇ ਵਿਚ ਵਿਖਾਈ ਦੇ ਰਹੇ ਹਨ ਅਤੇ ਵੱਡੀ ਗਿਣਤੀ ’ਚ ਲੋਕ ਧਰਨੇ ਵਿਚ ਪਹੁੰਚ ਕੇ ਨਾਅਰੇਬਾਜੀ ਕਰ ਰਹੇ ਹਨ।

ਇਹ ਘਟਨਾ ਹੁਣ ਤੋਂ ਕੁਝ ਦੇਰ ਪਹਿਲਾ ਹੀ ਵਾਪਰੀ ਹੈ ਅਤੇ ਵੱਡੀ ਗਿਣਤੀ ਵਿਚ ਪੁਲਸ ਫੋਰਸ ਵੀ ਮੌਕੇ ’ਤੇ ਪਹੁੰਚ ਚੁੱਕੀ ਹੈ।ਪੀੜਤ ਔਰਤਾਂ ਨੇ ਵਾਪਰੀ ਘਟਨਾ ਬਾਰੇ ਦੱਸਦਿਆ ਕਿਹਾ ਕਿ, ਉਹ ਰੋਜ ਦੀ ਤਰ੍ਹਾਂ ਖੇਤਾਂ ਵਿਚ ਆਪਣੇ ਪਸ਼ੂਆਂ ਲਈ ਕੱਖ (ਹਰਾ ਚਾਰਾ) ਲੈਣ ਲਈ ਗਈਆਂ ਸਨ। ਪਿੰਡ ਦੇ ਸੂਏ ਨੇੜੇ ਉਹ ਇੱਕ ਖੇਤ ਦੀ ਵੱਟ ਤੋਂ ਕੱਖ ਵੱਢ ਰਹੀਆਂ ਸਨ ਤਾਂ ਅਚਾਨਕ ਉੱਥੇ ਲਾਗਲੇ ਪਿੰਡ ਦਾ ਇੱਕ ਵਿਅਕਤੀ ਆਇਆ ਅਤੇ ਉਸ ਨੇ ਆਉਂਦੇ ਹੀ ਉਨ੍ਹਾਂ ਨੂੰ ਭੱਦੀਆਂ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆ। ਇਸ ਤੋਂ ਬਾਅਦ ਇਹ ਵਿਅਕਤੀ ਉਨ੍ਹਾਂ ਨੂੰ ਜਾਤੀ ਸੂਚਕ ਗਾਲਾਂ ਕੱਢਦਾ ਹੋਇਆ ਉਨ੍ਹਾਂ ਨੂੰ ਜਲੀਲ ਕਰਨ ਲੱਗ ਪਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *