ਕਪੂਰਥਲਾ ਰੋਡ ‘ਤੇ Science City ਨੇੜੇ ਖੜੇ ਟਰੱਕ ‘ਚ ਗੱਡੀ ਟਕਰਾਉਣ ਕਾਰਨ ਦੋ ਵਿਅਕਤੀਆਂ ਦੀ ਹੋਈ ਮੌ.ਤ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਪੂਰਥਲਾ ਰੋਡ ‘ਤੇ ਸਾਇੰਸ ਸਿਟੀ ਨੇੜੇ ਐਤਵਾਰ ਸਵੇਰੇ 7:30 ਵਜੇ ਦੇ ਕਰੀਬ ਖੜੇ ਟਰੱਕ ‘ਚ ਸਕਾਰਪੀਓ ਗੱਡੀ ਟਕਰਾਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਗੰਭੀਰ ਜ਼ਖਮੀ ਹੋ ਗਏ । ਜਿਨ੍ਹਾਂ ਨੂੰ 108 ਐਬੂਲੈਂਸ ਦੀ ਸਹਾਇਤਾ ਨਾਲ ਸਿਵਿਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਦੀਪ ਸਿੰਘ ਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਨਜਿੰਦਰ ਸਿੰਘ ਪੁੱਤਰ ਹਰਨੇਕ ਸਿੰਘ, ਦਿਲਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ, ਤਰਨਵੀਰ ਸਿੰਘ ਪੁੱਤਰ ਹਰਨੇਕ ਸਿੰਘ, ਸੁਭਾਸ਼ ਤੇ ਬਲਜਿੰਦਰ ਸਿੰਘ ਕਰਨਾਲ ਤੋਂ ਇੱਕ

ਵਿਆਹ ਸਮਾਗਮ ਤੋਂ ਬਾਅਦ ਕਪੂਰਥਲਾ ਵੱਲ ਨੂੰ ਆ ਰਿਹਾ ਸਨ, ਜਦੋਂ ਜਲੰਧਰ ਰੋਡ ਤੇ ਸਾਇੰਸਟੀ ਨੇੜੇ ਪਹੁੰਚੇ ਤਾਂ ਸੜਕ ਤੇ ਖੜੇ ਇੱਕ ਟਰੱਕ ਨਾਲ ਉਹਨਾਂ ਦੀ ਸਕਾਰਪੀਓ ਗੱਡੀ ਟਕਰਾ ਗਈ। ਜਿਸ ਕਾਰਨ ਮਨਜਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਜੋ ਕਿ ਪੰਜਾਬ ਪੁਲਿਸ ਵਿੱਚ ਮੁਲਾਜ਼ਮ ਹੈ ਤੇ ਦਿਲਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਜੋ ਕਿ ਆਰਸੀਐਫ ਕਪੂਰਥਲਾ ਦਾ ਮੁਲਾਜ਼ਮ ਹੈ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦ ਕਿ ਤਰਨਵੀਰ ਸਿੰਘ , ਸੁਭਾਸ਼ ਤੇ ਬਲਜਿੰਦਰ ਸਿੰਘ ਬੁਰੀ ਤਰ੍ਹਾਂ ਜਖਮੀ ਹੋ ਗਏ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *