ਕਬਜ਼ਾ ਲੈਣ ਨੂੰ ਲੈ ਕੇ ਚੱਲੀਆਂ ਗੋ ਲੀਆਂ, ਇਕ ਗੰਭੀਰ ਜ਼ਖ ਮੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਿਰੋਜ਼ਪੁਰ ਅੰਦਰ ਲੋਕਾਂ ਦੇ ਮਨਾਂ ਚੋਂ ਕਨੂੰਨ ਦਾ ਖੌਫ ਇਸ ਕਦਰ ਖਤਮ ਹੋ ਚੁੱਕਿਆ ਹੈ ਕਿ ਮਾਮੂਲੀ ਵਿਵਾਦ ਨੂੰ ਲੈ ਕੇ ਵੀ ਲੋਕ ਇੱਕ ਦੂਸਰੇ ਉੱਤੇ ਗੋ ਲੀਆਂ ਚਲਾ ਰਹੇ ਹਨ। ਮਾਮਲਾ ਸਾਹਮਣੇ ਆਇਆ ਫਿਰੋਜ਼ਪੁਰ ਦੇ ਹਲਕਾ ਜੀਰਾ ਤੋਂ ਜਿਥੇ ਹਾਲੇ ਚੋਣ ਜਾਬਤਾ ਖਤਮ ਨਹੀਂ ਹੋਇਆ ਕਿ ਜੀਰਾ ਵਿੱਚ ਜ਼ਮੀਨੀ ਵਿਵਾਦ ਦੇ ਚਲਦਿਆਂ ਗੋ ਲੀਆਂ ਚੱਲ ਗਈਆ, ਜਿਸ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।ਹੁਣ ਸੋਸ਼ਲ ਮੀਡੀਆ ਉੱਤੇ ਇਸ ਘਟਨਾ ਦੀ ਵੀਡਿਉ ਵਾਇਰਲ ਹੋ ਰਹੀ ਹੈ, ਜਿਸ ਵਿਚ ਵੀਡੀਓ ਬਣਾਉਣ ਵਾਲਾ ਕਾਂਗਰਸੀ ਸਾਬਕਾ ਵਿਧਾਇਕ ਕੁਲਬੀਰ

ਸਿੰਘ ਜ਼ੀਰਾ ਦੇ ਸਮਰਥਕਾਂ ਉੱਤੇ ਗੋ ਲੀਆ ਚਲਾਉਣ ਦਾ ਆਰੋਪ ਲਾ ਰਿਹਾ ਹੈ। ਜ਼ਖਮੀ ਦੇ ਇਲਾਜ ਲਈ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ, ਜਿਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਪੁਲਿਸ ਵੱਲੋ ਇਸ ਮਾਮਲੇ ਨੂੰ ਲੈਕੇ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਸਾਰੁਗ ਜੈਨ ਨੇ ਦੱਸਿਆ ਕਿ ਉਨ੍ਹਾਂ ਕੋਲ ਇੱਕ ਵਿਅਕਤੀ ਲਿਆਂਦਾ ਗਿਆ ਜਿਸ ਦੇ ਗੋਲੀ ਲੱਗੀ ਅਤੇ ਉਸ ਦਾ ਟਰੀਟਮੈਂਟ ਕਰਕੇ ਉਸ ਨੂੰ ਫਰੀਦਕੋਟ ਵਿਖੇ ਰੈਫਰ ਕੀਤਾ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ  ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *