ਕਬੂਤਰਬਾਜ਼ੀ ਤੇ ਗਏ ਵਿਅਕਤੀ ਦੀ ਮਿਲੀ ਲਾ ਸ਼, ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਜਲੰਧਰ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਆਪਣੀ ਭੈਣ ਦੇ ਘਰ ਗਏ 42 ਸਾਲਾ ਵਿਅਕਤੀ ਦਾ ਬੇਰਹਿਮੀ ਨਾਲ ਕ ਤਲ ਕਰ ਦਿੱਤਾ ਗਿਆ ਹੈ । ਇਹ ਘਟਨਾ ਗੁਰਾਇਆ ਦੇ ਪਿੰਡ ਧੂਲੇਟਾ ਦੀ ਹੈ। ਲਾਸ਼ ਪੂਰੀ ਤਰ੍ਹਾਂ ਫੁੱਲੀ ਹੋਈ ਮਿਲੀ । ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ  ਆਪਣਾ ਗੁੱਸਾ ਜ਼ਾਹਿਰ ਕਰਦੇ ਹੋਏ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪ੍ਰਦਰਸ਼ਨ ਕੀਤਾ।

ਮ੍ਰਿਤਕ ਦੀ ਪਛਾਣ ਦਿਨੇਸ਼ ਕੁਮਾਰ ਵਾਸੀ ਨੂਰਮਹਿਲ ਵਜੋਂ ਹੋਈ ਹੈ। ਦਿਨੇਸ਼ ਦੇ ਤਿੰਨ ਬੱਚੇ ਸਨ ਅਤੇ ਉਹ ਟਰਾਂਸਪੋਰਟਰ ਦਾ ਕੰਮ ਕਰਦਾ ਸੀ। ਮਿਲੀ ਜਾਣਕਾਰੀ ਅਨੁਸਾਰ ਦਿਨੇਸ਼ ਵੀਰਵਾਰ ਸਵੇਰੇ ਘਰੋਂ ਨਿਕਲਿਆ ਸੀ। ਉਸ ਨੇ ਘਰ ਵਿੱਚ ਕਿਹਾ ਸੀ ਕਿ ਉਹ ਕਬੂਤਰ ਉਡਾਉਣ ਦੇ ਮੁਕਾਬਲੇ ਲਈ ਆਪਣੀ ਭੈਣ ਦੇ ਪਿੰਡ ਜਾ ਰਿਹਾ ਹੈ | ਜਿਸ ਤੋਂ ਬਾਅਦ ਉਹ ਕਾਫੀ ਦੇਰ ਤੱਕ ਘਰ ਵਾਪਸ ਨਹੀਂ ਆਇਆ ,

ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਦਿਨੇਸ਼ ਦੀ ਭੈਣ ਨੂੰ ਪੁੱਛਿਆ ਤਾਂ ਪਤਾ ਲੱਗਾ ਕਿ ਉਹ ਉਥੇ ਵੀ ਨਹੀਂ ਗਿਆ। ਪਰਿਵਾਰ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਉਣ ਲਈ ਜਲੰਧਰ ਦੇਹਾਤ ਪੁਲਿਸ ਕੋਲ ਗਿਆ, ਪਰ ਪੁਲਿਸ ਨੇ ਰਿਪੋਰਟ ਦਰਜ ਨਹੀਂ ਕੀਤੀ ਅਤੇ ਉਕਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਿਸ ਨੇ ਸ਼ੁੱਕਰਵਾਰ ਸਵੇਰ ਤੋਂ ਹੀ ਸੀਸੀਟੀਵੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *