ਕਰਾਟੇ ਖਿਡਾਰੀ ਲਈ ਮਸੀਹਾ ਬਣਿਆ Karan Aujla

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਖੰਨਾ ਨੇੜਲੇ ਪਿੰਡ ਘੁਰਾਲਾ ਦੇ ਜੰਮਪਲ ਪ੍ਰਸਿੱਧ ਪੰਜਾਬੀ ਗਾਇਕ ਕਰਨ ਔਜਲਾ ਨੇ ਦਰਿਆਦਿਲੀ ਦਿਖਾਈ ਹੈ। ਇਨ੍ਹੀਂ ਦਿਨੀਂ ਵਿਦੇਸ਼ ‘ਚ ਬੈਠੇ ਕਰਨ ਔਜਲਾ ਨੇ ਆਪਣੇ ਸ਼ਹਿਰ ਦੇ ਅੰਤਰਰਾਸ਼ਟਰੀ ਕਰਾਟੇ

ਖਿਡਾਰੀ ਤਰੁਣ ਸ਼ਰਮਾ ਦਾ ਕਰੀਬ 9 ਲੱਖ ਰੁਪਏ ਦਾ ਬੈਂਕ ਕਰਜ਼ਾ ਮੋੜ ਦਿੱਤਾ ਹੈ। ਜਿਸਤੋਂ ਬਾਅਦ ਇਸ ਖਿਡਾਰੀ ਅਤੇ ਉਸਦੇ ਪਰਿਵਾਰ ਨੂੰ ਆਪਣੇ ਘਰ ਦੀ ਮਲਕੀਅਤ ਦੁਬਾਰਾ ਮਿਲ ਗਈ। ਇਸਤੋਂ ਪਹਿਲਾਂ ਤਰੁਣ ਆਪਣਾ ਘਰ ਗਿਰਵੀ ਰੱਖ ਕੇ ਦੇਸ਼ ਲਈ ਖੇਡ ਰਿਹਾ ਸੀ।ਕਈ ਸਾਲ ਪਹਿਲਾਂ ਤਰੁਣ ਸ਼ਰਮਾ ਨੇ ਵਿਦੇਸ਼ੀ ਧਰਤੀ ‘ਤੇ ਖੇਡਣ ਲਈ ਆਪਣਾ ਘਰ ਕਰੀਬ 12 ਲੱਖ ਰੁਪਏ ‘ਚ ਗਿਰਵੀ ਰੱਖਿਆ ਸੀ। ਬੈਂਕ ਤੋਂ ਕਰਜ਼ਾ ਲਿਆ ਸੀ। ਇਸ ਤੋਂ ਬਾਅਦ ਤਰੁਣ ਸ਼ਰਮਾ ਨੇ ਕਈ ਦੇਸ਼ਾਂ ਵਿਚ ਭਾਰਤ ਦਾ ਨਾਂ ਰੌਸ਼ਨ ਕੀਤਾ। ਪਰ ਕਿਸੇ ਵੀ ਸਰਕਾਰ ਨੇ ਉਸਦੀ ਸਾਰ ਨਹੀਂ ਲਈ। ਜਿਸ ਕਾਰਨ ਉਹ ਕਰਜ਼ਾ ਨਹੀਂ ਮੋੜ ਸਕਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *