ਕਾਰਾਂ-ਗੱਡੀਆਂ ‘ਚ ਘੁੰਮਣ ਵਾਲੇ ਹੋ ਜਾਓ ਸਾਵਧਾਨ! ਸਰਕਾਰ ਨੇ ਜਾਰੀ ਕਰ’ਤੇ ਨਵੇਂ ਹੁਕਮ

ਪੰਜਾਬ ਵਿਚ ਕਾਰਾਂ ਤੇ ਮੋਟਰ ਗੱਡੀਆਂ ‘ਚ ਚਲਾਉਣ ਵਾਲੇ ਹੁਣ ਸਾਵਧਾਨ ਹੋ ਜਾਣ ਕਿਉਂਕਿ ਸੂਬਾ ਸਰਕਾਰ ਵੱਲੋਂ ਵਾਹਨ ਵਿਚ ਪਿੱਛੇ ਦੀ ਸੀਟ ‘ਤੇ ਬੈਠਣ ਵਾਲਿਆਂ ਲਈ ਵੀ ਬੈਲਟ ਲਗਾਉਣਾ ਲਾਜ਼ਮੀ ਕਰ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਸਾਰੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਸਾਰੇ ਅਧਿਕਾਰੀਆਂ ਤੇ

ਆਮ ਲੋਕਾਂ ਨੂੰ ਦੱਸਣ ਕਿ ਜਦੋਂ ਵੀ ਵਾਹਨ ਚਲਾਉਣ ਤਾਂ ਸੀਟ ਬੈਲਟ ਲਗਾ ਕੇ ਹੀ ਚਲਾਉਣ। ਜੇਕਰ ਕੋਈ ਅਧਿਕਾਰੀ ਜਾਂ ਆਮ ਲੋਕ ਡਰਾਈਵਰ ਦੀ ਨਾਲ ਵਾਲੀ ਸੀਟ ‘ਤੇ ਬੈਠੇਗਾ ਤਾਂ ਉਹ ਵੀ ਸੀਟ ਬੈਲਟ ਲਗਾ ਕੇ ਹੀ ਬੈਠੇਗਾ। ਇਸ ਤੋਂ ਇਲਾਵਾ ਵਾਹਨ ਵਿਚ ਪਿਛੇ ਦੀ ਸੀਟ ‘ਤੇ ਬੈਠਣ ਵਾਲੇ ਕੋਈ ਵੀ ਅਧਿਕਾਰੀ/ਆਮ ਜਨਤਾ ਆਪਣੇ ਚਾਰ ਪਹੀਆ ਵਾਹਨ ਵਿਚ ਵੀ ਸੀਟ ਬੈਲਟ ਲਗਾ ਕੇ ਬੈਠਣਗੇ। ਸਰਕਾਰ ਨੇ ਲੋਕਾਂ ਦੀ ਸੇਫਟੀ ਨੂੰ

ਵਧਾਉਣ ਲਈ ਹੁਣ ਸੀਟ ਬੈਲਟ ਨੂੰ ਲੈ ਕੇ ਨਿਯਮ ਹੋਰ ਸਖਤ ਕਰ ਦਿੱਤੇ ਹਨ ਤੇ ਵਾਹਨ ਦੇ ਪਿੱਛੇ ਬੈਠੇ ਯਾਰੀਆਂ ਦੀ ਸੇਫਟੀ ਲਈ ਸੀਟ ਬੈਲਟ ਲਗਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ।ਦੱਸ ਦੇਈਏ ਕਿ ਪਹਿਲਾਂ ਪਿਛਲੀ ਸੀਟ ‘ਤੇ ਸੀਟ ਬੈਲਟ ਨਾ ਲਗਾਉਣ ‘ਤੇ ਹੁਣ ਤੱਕ ਸਖਤੀ ਨਹੀਂ ਹੁੰਦੀ ਸੀ ਪਰ ਹੁਣ ਇਸ ‘ਤੇ ਵੀ ਸਖਤੀ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਪਹਿਲਾਂ ਹੀ ਇਸ ਸਬੰਧੀ ਫ਼ੈਸਲਾ ਲੈ ਚੁੱਕੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *