ਸ੍ਰੀ ਚਮਕੌਰ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਸੈਫਲਪੁਰ ਵਿੱਚ ਇੱਕ ਘਟਨਾ ਵਾਪਰੀ ਹੈ। ਜਦੋਂ ਸੈਫਲਪੁਰ ਪਿੰਡ ਦੇ ਵਿੱਚੋਂ ਨਿਕਲ ਰਹੀ ਨਦੀ ਨੂੰ ਪਾਰ ਕਰਦੇ ਸਮੇਂ ਇੱਕ ਵਿਅਕਤੀ ਕਾਰ ਸਮੇਤ ਨਦੀ ਦੇ ਵਿੱਚ ਰੁੜ ਗਿਆ। ਸ਼ਖਸ ਦਾ ਨਾਮ ਸਰੂਪ ਸਿੰਘ ਹੈ ਜੋ ਪਾਣੀ ਦਾ ਬਹਾਵ ਜ਼ਿਆਦਾ ਹੋਣ ਕਾਰਨ ਨਦੀ ਦੇ ਵਿੱਚ ਰੁੜ ਗਿਆ ਹੈ। ਇਸ ਬਾਬਤ ਪੁਲਿਸ ਨੂੰ ਜਾਣਕਾਰੀ ਕਰੀਬ ਰਾਤ 10:30 ਵਜੇ ਮਿਲੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਮੌਕੇ ਉੱਤੇ ਪਹੁੰਚ ਕੇ ਉਸ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਵਿਅਕਤੀ ਵੱਲੋਂ ਨਦੀ ਵਿੱਚੋਂ ਗੱਡੀ ਕੱਢੀ ਜਾ ਰਹੀ ਸੀ ਲੇਕਿਨ ਉਸਨੂੰ ਇਸ ਗੱਲ ਦਾ ਅੰਦਾਜ਼ਾ ਨਹੀਂ ਸੀ ਕਿ ਪਾਣੀ ਦੀ ਆਮਦ ਜ਼ਿਆਦਾ ਹੋ ਚੁੱਕੀ ਹੈ ਅਤੇ ਜਦੋਂ ਉਹ ਵਿਚਕਾਰ ਨਦੀ ਦੇ ਪਹੁੰਚੇ ਆ ਤਾਂ ਪਾਣੀ ਦੀ ਆਮਦ ਜਿਆਦਾ ਹੋਣ ਕਾਰਨ ਗੱਡੀ ਬੰਦ ਹੋ ਗਈ ਜਿਸ ਤੋਂ ਬਾਅਦ ਵਿਅਕਤੀ ਵੱਲੋਂ ਆਪਣੇ ਪਰਿਵਾਰ ਮੈਂਬਰਾਂ ਨੂੰ ਵੀ ਫੋਨ ਕੀਤਾ ਗਿਆ। ਕੀ ਉਹ ਇਸ ਵਕਤ ਨਦੀ ਦੇ ਪਾਣੀ ਦੇ ਬਹਾਅ ਦੇ ਵਿੱਚ ਫਸ ਗਿਆ ਹੈ । ਲੇਕਿਨ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਜਦੋਂ ਤੱਕ ਪਰਿਵਾਰਿਕ ਮੈਂਬਰ ਜਾਂ ਪੁਲਿਸ ਮਦਦ ਉਸ ਤੱਕ ਪਹੁੰਚਦੀ ਉਦੋਂ ਤੱਕ ਪਾਣੀ
ਗੱਡੀ ਦੇ ਵਿੱਚ ਵੜ ਚੁੱਕਿਆ ਸੀ ਅਤੇ ਪਾਣੀ ਗੱਡੀ ਨੂੰ ਦੂਰ ਤੱਕ ਧਕੇਲ ਕੇ ਲੈ ਗਿਆ ਸੀ ਜਦੋਂ ਤੱਕ ਪਿੰਡ ਵਾਸੀ ਉਥੇ ਪਹੁੰਚੇ ਅਤੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਜਦੋਂ ਗੱਡੀ ਨੂੰ ਬਾਹਰ ਕੱਢਿਆ ਗਿਆ ਉਸ ਸਮੇਂ ਤੱਕ ਸਰੂਪ ਸਿੰਘ ਦੀ ਮੌ ਤ ਹੋ ਚੁੱਕੀ ਸੀ । ਜਿਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਮ੍ਰਿਤਕ ਦੇ ਸਰੀਰ ਨੂੰ ਅੱਜ ਰੋਪੜ ਦੀ ਸਰਕਾਰੀ ਹਸਪਤਾਲ ਲਿਆਂਦਾ ਗਿਆ ਅਤੇ ਉਸ ਦਾ ਪੋਸਟਮਾਰਟਮ ਕਰਵਾਇਆ ਗਿਆ ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ