ਕਾਲਜ ਦੇ ਬਾਹਰ ਹੋਈ ਫਾ*ਇਰਿੰਗ ਦੀ ਘ*ਟਨਾ ਅੱਧੇ ਘੰਟੇ ਚ ਪੁਲਿਸ ਨੇ ਦੋ*ਸ਼ੀ ਹਥਿ*ਆਰਾਂ ਸਮੇਤ ਕੀਤੇ ਕਾਬੂ

ਡਾ. ਪ੍ਰਗਿਆ ਜੈਨ ਐੱਸਐੱਸ.ਪੀ ਫਾਜਿਲਕਾ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਪੂਰੀ ਚੌਕਸ ਦਿਖਾਈ ਦੇ ਰਹੀ ਹੈ। ਕਿਸੇ ਵੱਲੋਂ ਪੰਜਾਬ ਪੁਲਿਸ ਹੈਲਪਲਾਈਨ ਨੰਬਰ 112 ਤੇ ਜਾਣਕਾਰੀ ਦਿੱਤੀ ਗਈ ਕਿ ਖਾਲਸਾ ਕਾਲਜ ਅਬੋਹਰ ਦੇ ਬਾਹਰ ਕੁਝ ਸ਼ਰਾਰਤੀ ਅਨਸਰ ਇਕੱਠੇ ਹੋ ਰਹੇ ਹਨ। ਜਿਸਤੇ ਅਰੁਨ ਮੁੰਡਨ ਡੀ.ਐਸ.ਪੀ ਅਬੋਹਰ ਅਤੇ ਇੰਸਪੈਕਟਰ ਨਵਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਤੁਰੰਤ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜਾ ਲਿਆ ਅਤੇ

ਫਾਇਰਿੰਗ ਕਰਨ ਵਾਲੇ ਅਨਸਰਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ ਘਟਨਾ ਸਮੇਂ ਵਰਤਿਆ ਹਥਿਆਰ ਅਤੇ ਰੌਂਦ ਬਰਾਮਦ ਕੀਤੇ ਗਏ ਹਨ। ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ ਥਾਣਾ ਸਿਟੀ—1 ਅਬੋਹਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਕਾਬੂ ਕੀਤੇ ਦੋਸ਼ੀਆਂ ਅਤੇ ਘਟਨਾ ਬਾਰੇ ਪੂਰੀ ਜਾਣਕਾਰੀ ਪ੍ਰੈਸ ਕਾਨਫਰੰਸ ਕਰਕੇ ਸਾਂਝੀ ਕੀਤੀ ਜਾਵੇਗੀ।

ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜਿਲਕਾ ਵੱਲੋਂ ਘਟਨਾ ਦੀ ਖਬਰ ਮਿਲਦੇ ਹੀ ਮੌਕੇ ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਲ੍ਹਾ ਫਾਜਿਲਕਾ ਵਿੱਚ ਕਿਸੇ ਵੀ ਤਰਾਂ ਦੀ ਅਣਸੁਖਾਵੀ ਘਟਨਾ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਸਥਿਤੀ ਪੂਰੀ ਕੰਟਰੋਲ ਅਧੀਨ ਹੈ। ਫਾਜਿਲਕਾ ਪੁਲਿਸ ਲੋਕ ਸਭਾ ਦੀਆਂ ਚੋਣਾਂ ਅਮਨ ਅਮਾਨ ਨਾਲ ਕਰਾਉਣ ਲਈ ਵਚਨਬੱਧ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *