ਕਾਲਜ ਦੇ ਸਟਾਫ ਨੂੰ ਨਹੀਂ ਮਿਲੀ ਤਨਖਾਹ, ਘਰ ‘ਚ ਰੋਟੀ ਪੱਕਣੀ ਹੋਈ ਮੁਸ਼ਕਿਲ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਅਰਬਾਂ ਰੁਪਏ ਦੇ ਬਜਟ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਤੀ ਸੰਕਟ ਵਿੱਚੋਂ ਲੰਘ ਰਹੀ ਹੈ। ਫ਼ਤਹਿਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਸਟਾਫ਼ ਨੂੰ ਪਿਛਲੇ 6 ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ। ਹੁਣ ਇਹ ਸਟਾਫ਼ ਸੜਕਾਂ ‘ਤੇ ਆ ਗਿਆ ਹੈ। ਕਾਲਜ ਵਿੱਚ ਪਹਿਲੀ ਅਪ੍ਰੈਲ ਤੋਂ ਹੜਤਾਲ ਚੱਲ ਰਹੀ ਹੈ। ਕਾਲਜ ਦੇ ਸਹਾਇਕ ਪ੍ਰੋਫੈਸਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਟੀਚਿੰਗ ਅਤੇ ਨਾਨ-ਟੀਚਿੰਗ ਸਮੇਤ 150 ਤੋਂ ਵੱਧ ਮੁਲਾਜ਼ਮ ਹੜਤਾਲ ’ਤੇ ਹਨ। ਟੀਚਿੰਗ ਸਟਾਫ ਨੂੰ ਯੂਜੀਸੀ ਦੇ ਨਿਯਮਾਂ ਅਨੁਸਾਰ ਤਨਖਾਹ ਨਹੀਂ

ਮਿਲਦੀ।ਨਾਨ-ਟੀਚਿੰਗ ਸਟਾਫ ਨੂੰ ਡੀਸੀ ਰੇਟ ਤੋਂ ਘੱਟ ਤਨਖਾਹਾਂ ਮਿਲ ਰਹੀਆਂ ਹਨ। ਕਈ ਲੋਕਾਂ ਨੂੰ 6000 ਰੁਪਏ ਤਨਖਾਹ ਦਿੱਤੀ ਜਾ ਰਹੀ ਹੈ ਅਤੇ ਹਲਫੀਆ ਬਿਆਨ ਵਿੱਚ ਡੀਸੀ ਉਨ੍ਹਾਂ ਨਾਲ ਬਹੁਤ ਬੇਇਨਸਾਫ਼ੀ ਹੋ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਾਲਜ ਇਕ ਮਹੀਨੇ ਦੀ ਤਨਖਾਹ ਵਜੋਂ ਕਰੀਬ 1 ਕਰੋੜ ਰੁਪਏ ਖਰਚ ਕਰਦਾ ਹੈ। ਪਿਛਲੇ 6 ਮਹੀਨਿਆਂ ਤੋਂ ਤਨਖਾਹਾਂ ਬੰਦ ਹਨ। ਤਨਖ਼ਾਹ ਦੀ ਰਕਮ ਇਮਾਰਤ ਦੀ ਉਸਾਰੀ ਲਈ ਵਰਤੀ ਗਈ ਜੋ ਗ਼ਲਤ ਹੈ। ਉਨ੍ਹਾਂ ਨੂੰ ਸੜਕਾਂ ‘ਤੇ ਆਉਣ ਲਈ ਮਜਬੂਰ ਹੋਣਾ ਪਿਆ। ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨਲ ਟਰੱਸਟ ਦੇ ਜਗਦੀਪ ਸਿੰਘ ਚੀਮਾ ਨੇ ਦੱਸਿਆ ਕਿ ਪ੍ਰਬੰਧਕੀ ਅਮਲੇ ਨਾਲ ਗੱਲਬਾਤ ਚੱਲ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *