ਕਾਲਾ ਧਨੌਲਾ ਦਾ ਸਸਕਾਰ, ਪਰਿਵਾਰ ਦਾ ਰੋ-ਰੋ ਬੁਰਾ ਹਾਲ – Latest Update

[ad_1]





ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਪੁਲੀਸ ਮੁਕਾਬਲੇ ’ਚ ਮਾਰੇ ਗਏ ਗੈਂਗਸਟਰ ਗੁਰਮੀਤ ਸਿੰਘ ਕਾਲਾ ਧਨੌਲਾ ਦਾ ਅੱਜ ਉਸ ਦੇ ਜੱਦੀ ਪਿੰਡ ਧਨੌਲਾ  ’ਚ ਸਸਕਾਰ ਕੀਤਾ ਗਿਆ। ਮ੍ਰਿਤਕ ਦੀ ਚਿਖ਼ਾ ਨੂੰ ਧੀ ਨੇ ਅਗਨੀ ਦਿੱਤੀ। ਸਸਕਾਰ ਮੌਕੇ ਲੋਕ ਸਭਾ ਮੈਂਬਰ

ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਲੱਖਾ ਸਿੰਘ ਸਿਧਾਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਕਾਲਾ ਧਨੌਲਾ ਦੇ ਪਰਿਵਾਰ ਤੇ ਰਾਜਨੀਤਕ ਲੋਕਾਂ ਨੇ ਮੁਕਾਬਲੇ ਨੂੰ ਫਰਜ਼ੀ ਦੱਸਿਆ। ਉਸ ਦੀ ਪਤਨੀ ਨੇ ਕਿਹਾ ਕਿ ਕਾਲਾ ਧਨੌਲਾ ਉਪਰ ਕੇਵਲ 307 ਦਾ ਪਰਚਾ ਸੀ ਅਤੇ ਉਹ ਭਗੌੜਾ ਵੀ ਨਹੀਂ ਸੀ ਪਰ ਇਸ ਦੇ ਬਾਵਜੂਦ ਪੁਲੀਸ ਨੇ ਉਸ ਦਾ ਝੂਠਾ ਮੁਕਾਬਲਾ ਬਣਾ ਕੇ ਮਾਰ ਦਿੱਤਾ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਕੇ ਇਨਸਾਫ਼ ਦੀ ਮੰਗ ਕੀਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *