ਕਾਲੀ THAR ‘ਚ ਬੈਠਾ NRI ਪੰਜਾਬੀ ਮੁੰਡਾ ਰੌਂਦਾ ਨਾਲ ਭੁੰਨ ‘ਤਾ , ਨੈਸ਼ਨਲ ਹਾਈਵੇ ‘ਤੇ ਲੱਭੀ ਨੌਜਵਾਨ ਦੀ ਮ੍ਰਿਤਕ ਦੇਹ

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਅੰਮਿ੍ਤਸਰ ਨੈਸ਼ਨਲ ਹਾਈਵੇ ‘ਤੇ ਪੈਂਦੇ ਪਿੰਡ ਪਰਮਾਨੰਦ ਨੇੜੇ ਅੱਜ ਸਵੇਰੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਸਥਾਨਕ ਲੋਕਾਂ ਨੇ ਸੜਕ ਕਿਨਾਰੇ ਇੱਕ ਨੌਜਵਾਨ ਦੀ ਲਾਸ਼ ਪਈ ਦੇਖੀ, ਜਿਸ ਕਾਰਨ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ।ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਤੇ ਮਾਮਲੇ ਦੀ ਜਾਂਚ ਵਿਚ ਸਾਹਮਣੇ ਆਇਆ ਕਿ ਨੌਜਵਾਨ ਦੀ ਅਣਪਛਾਤੇ ਵਿਅਕਤੀਆ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਜੋ ਕਿ ਐਨਆਰਆਈ ਹੈ, ਕੁਝ ਦਿਨ ਪਹਿਲਾਂ ਹੀ

ਆਪਣੇ ਪਿੰਡ ਪਰਤਿਆ ਸੀ। ਬੀਤੀ ਰਾਤ ਵਿਆਹ ਸਮਾਗਮ ‘ਚ ਜਾ ਰਹੀ ਥਾਰ ਦੀ ਕਾਰ ‘ਤੇ ਅਣਪਛਾਤੇ ਵਿਅਕਤੀਆ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਦੇਵ ਸਿੰਘ ਠਾਕੁਰ ਪੁੱਤਰ ਰਮੇਸ਼ ਸਿੰਘ ਵਾਸੀ ਚੱਕਮੀਰ ਜ਼ਿਲ੍ਹਾ ਪਠਾਨਕੋਟ ਵਜੋਂ ਹੋਈ ਹੈ, ਜੋ ਕਿ ਕੁਝ ਦਿਨ ਪਹਿਲਾਂ ਆਸਟ੍ਰੇਲੀਆ ਤੋਂ ਆਪਣੇ ਪਿੰਡ ਪਰਤਿਆ ਸੀ । ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਤਰਨ ਤਾਰਨ ਆਪਣੀ ਭਰਜਾਈ ਨਾਲ ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਸੀ, ਜਦੋਂ ਉਹ ਪਰਮਾਨੰਦ ਨੇੜੇ ਪਹੁੰਚਿਆ ਤਾਂ ਕਿਸੇ ਨੇ ਨੌਜਵਾਨ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *