ਕਿਉਂ Sidhu Moosewala ਦੇ ਮਾਤਾ-ਪਿਤਾ ਨੇ ਵਿਦੇਸ਼ ਜਾ ਕੇ Plan ਕੀਤਾ ਬੱਚਾ! ਜਾਣੋਂ ਕੀ ਹੈ ਸਚਾਈ

ਸਿੱਧੂ ਮੂਸੇਵਾਲਾ (Sidhu Moose wala) ਦੀ ਮਾਤਾ ਚਰਨ ਕੌਰ (Charan kaur) ਬਾਰੇ ਕੁਝ ਖ਼ਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਜਿਸ ‘ਚ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੀ ਮਾਂ ਜਲਦ ਹੀ ਜੁੜਵਾ ਬੱਚਿਆਂ ਨੂੰ ਜਨਮ ਦੇਵੇਗੀ । ਸੋਸ਼ਲ ਮੀਡੀਆ ‘ਤੇ ਇਹ ਖ਼ਬਰਾਂ ਤੇਜ਼ੀ ਦੇ ਨਾਲ ਵਾਇਰਲ ਹੋ ਰਹੀਆਂ ਹਨ ।ਖਬਰਾਂ ਇਹ ਵੀ ਹਨ ਕਿ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ ।

ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਾਂ ਕਿ ਸਾਡੇ ਵਿਹੜੇ ਨਵਾਂ ਜੀਅ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹੀ ਵਜ੍ਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਪਿਛਲੇ ਕਈ ਮਹੀਨਿਆਂ ਤੋਂ ਬਹੁਤ ਘੱਟ ਵੱਧ ਹੀ ਬਾਹਰ ਨਿਕਲਦੇ ਹਨ।ਖਬਰਾਂ ਇਹ ਵੀ ਹਨ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਜੀ ਆਈਵੀਐੱਫ ਤਕਨੀਕ ਦੇ ਜ਼ਰੀਏ ਬੱਚਿਆਂ ਨੂੰ ਜਨਮ ਦੇਣਗੇ ।ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ । ਉਸ ਵੇਲੇ ਗਾਇਕ ਆਪਣੀ ਬੀਮਾਰ ਮਾਸੀ ਦਾ ਹਾਲ ਚਾਲ ਜਾਨਣ ਦੇ ਲਈ ਉਸ ਦੇ ਪਿੰਡ ਜਾ ਰਿਹਾ ਸੀ ।

ਪਰ ਜਿਉਂ ਹੀ ਸਿੱਧੂ ਮੂਸੇਵਾਲਾ ਪਿੰਡ ਜਵਾਹਰਕੇ ਦੇ ਕੋਲ ਪਹੁੰਚਿਆ ਤਾਂ ਉਸ ‘ਤੇ ਹਥਿਆਰਬੰਦ ਕੁਝ ਲੋਕਾਂ ਨੇ ਉਸ ਨੂੰ ਘੇਰ ਕੇ ਉਸ ਦਾ ਕਤਲ ਕਰ ਦਿੱਤਾ ਸੀ । ਕਤਲ ਤੋਂ ਬਾਅਦ ਦੁਨੀਆ ਭਰ ‘ਚ ਰੋਸ ਦੀ ਲਹਿਰ ਵੇਖਣ ਨੂੰ ਮਿਲੀ ਸੀ।ਸਿੱਧੂ ਮੂਸੇਵਾਲਾ ਪੰਜਾਬੀ ਇੰਡਸਟਰੀ ਦਾ ਚਮਕਦਾ ਉਹ ਸਿਤਾਰਾ ਸੀ । ਜਿਸ ਨੇ ਕੁਝ ਕੁ ਸਾਲਾਂ ‘ਚ ਹੀ ਆਪਣੇ ਗੀਤਾਂ ਦੇ ਨਾਲ ਇੰਡਸਟਰੀ ‘ਚ ਜਗ੍ਹਾ ਬਣਾ ਲਈ ਸੀ । ਉਹ ਬਿਹਤਰੀਨ ਗਾਇਕ ਹੋਣ ਦੇ

ਨਾਲ-ਨਾਲ ਇੱਕ ਵਧੀਆ ਗੀਤਕਾਰ ਵੀ ਸੀ।ਉਹ ਆਪਣੇ ਗੀਤਾਂ ‘ਚ ਅਕਸਰ ਸਮਾਜ ਦੀ ਸਚਾਈ ਬਿਆਨ ਕਰਦਾ ਸੀ ।ਜੋ ਕਿ ਉਸਦੇ ਵਿਰੋਧੀਆਂ ਨੂੰ ਪਸੰਦ ਨਹੀਂ ਸੀ ਆਉਂਦੀ । ਮੌਤ ਤੋਂ ਬਾਅਦ ਵੀ ਉਸ ਦੇ ਕਈ ਗੀਤ ਰਿਲੀਜ਼ ਹੋਏ ਹਨ । ਜਿਨ੍ਹਾਂ ਨੇ ਦੇਸ਼ ਵਿਦੇਸ਼ ‘ਚ ਨਵੇਂ ਰਿਕਾਰਡ ਬਣਾਏ ਸਨ । ਐੱਸ ਵਾਈ ਐੱਲ ਗੀਤ ਨੂੰ ਤਾਂ ਸਰਕਾਰ ਦੇ ਵੱਲੋਂ ਯੂ-ਟਿਊਬ ਤੋਂ ਡਿਲੀਟ ਕਰਵਾ ਦਿੱਤਾ ਗਿਆ ਸੀ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *