ਕਿਉ ਕਰਾ ਲਿਆ ਦਾਦੇ ਨੇ ਇਸ ਉਮਰ ਚ ਵਿਆਹ – Latest Update

[ad_1]





ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਇਦਾਂ ਦੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜੋ ਕਿ ਸਾਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ

ਹੁਣ ਸੋਸ਼ਲ ਮੀਡੀਆ ਉੱਤੇ ਇਦਾਂ ਦੀ ਹੀ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ 60 70 ਸਾਲ ਦੇ ਬਜ਼ੁਰਗ ਵੱਲੋਂ ਇੱਕ ਕੱਚੀ ਉਮਰ ਦੀ ਕੁੜੀ ਦੇ ਨਾਲ ਵਿਆਹ ਕਰਵਾ ਲਿਆ ਗਿਆ ਹੈ ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਅੱਗ ਵਾਂਗ ਵਾਇਰਲ ਹੋ ਰਹੀ ਹੈ ਤੇ ਇਸ ਵੀਡੀਓ ਨੇ ਲੋਕਾਂ ਨੂੰ ਹੈਰਾਨ ਵੀ ਕਰਕੇ ਰੱਖ ਦਿੱਤਾ ਹੈ। ਦਰਅਸਲ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਇਦਾਂ ਦੀਆਂ ਪਤਾ ਨਹੀਂ ਕਿੰਨੀਆਂ ਹੀ

ਵੀਡੀਓਜ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਪਰ ਲੋਕਾਂ ਦੇ ਮਨ ਵਿੱਚ ਅਕਸਰ ਹੀ ਇਹ ਸਵਾਲ ਰਹਿੰਦਾ ਹੈ ਕਿ ਲੋਕ ਕੀ ਸੋਚ ਕੇ ਇਦਾਂ ਦਾ ਕਦਮ ਚੱਕਦੇ ਹਨ ਅਤੇ ਕੁਝ ਲੋਕ ਇਸ ਵਿਆਹ ਨੂੰ ਗੁੱਡਾ ਅਤੇ ਗੁੱਡੀ ਦਾ ਖੇਡ ਵੀ ਦੱਸ ਰਹੇ ਹਨ ਬਾਕੀ ਤੁਹਾਡੇ ਇਸ ਵੀਡੀਓ ਬਾਰੇ ਕੀ ਵਿਚਾਰ ਨੇ ਤੁਸੀਂ ਵੀ ਆਪਣੇ ਵਿਚਾਰ ਕਮੈਂਟਾਂ ਵਿੱਚ ਜਰੂਰ ਸਾਂਝੇ ਕਰੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ

ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 




[ad_2]

Leave a Reply

Your email address will not be published. Required fields are marked *