ਕਿਸਾਨਾਂ ਦੀਆਂ ਟੇਲਾਂ ਤੱਕ ਪਹੁੰਚਿਆ ਪਾਣੀ, ਖਿੜ ਗਏ ਕਿਸਾਨਾਂ ਦੇ ਚਿਹਰੇ

ਸੂਬੇ ਭਰ ਵਿੱਚ ਨਹਿਰੀ ਪਾਣੀ ਖੇਤਾਂ ‘ਚ ਵੇਖ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ, ਕਿਉਂਕਿ ਮਾਨ ਸਰਕਾਰ ਵੱਲੋਂ ਜੋ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਉਹ ਨਿਭਾਇਆ ਵੀ ਜਾ ਰਿਹਾ ਹੈ। ਨਹਿਰੀ ਪਾਣੀ ਹੁਣ ਕੱਸੀਆਂ ਸੂਇਆ ਰਾਹੀਂ ਖੇਤਾਂ ਵਿੱਚ ਪਹੁੰਚ ਰਿਹਾ ਹੈ। ਇਸ ਉਪਰਾਲੇ ਤੋਂ ਕਿਸਾਨ ਖੁਸ਼ ਨਜ਼ਰ ਆ ਰਹੇ ਹਨ। ਨਾਭਾ ਬਲਾਕ ਦੇ ਪਿੰਡ ਮੈਹਸ ਵਿਖੇ ਵੀ ਨਹਿਰੀ ਪਾਣੀ ਖੇਤਾਂ ਵਿੱਚ ਪਹੁੰਚ ਚੁੱਕਾ ਹੈ। ਕਿਸਾਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਹਾ ਗਿਆ ਸੀ ਕਿ 15 ਜੂਨ ਤੱਕ ਨਹਿਰੀ ਪਾਣੀ ਖੇਤਾਂ ਵਿੱਚ ਆ ਜਾਵੇਗਾ ਪਰ ਸਾਡੇ ਖੇਤਾਂ ਵਿੱਚ ਪਾਣੀ ਤਾਂ

11 ਤਰੀਕ ਨੂੰ ਹੀ ਆ ਚੁੱਕਾ ਸੀ।ਉਨ੍ਹਾਂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਭਰਾਵਾਂ ਦੀ ਹਰ ਮੁਸ਼ਕਿਲ ਤੋਂ ਜਾਣੂ ਹਨ। ਕਿਸਾਨ ਆਪਣੇ ਖੇਤਾਂ ’ਚ ਨਹਿਰੀ ਪਾਣੀ ਵੇਖ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਸੰਸਾ ਕਰਦੇ ਵਿਖਾਈ ਦਿੱਤੇ। ਦੂਜੇ ਪਾਸੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਐਕਸੀਅਨ ਨੇ ਕਿਹਾ ਕਿ ਨਹਿਰੀ ਪਾਣੀ ਖੇਤਾਂ ਦੇ ਵਿੱਚ ਆਉਣ ਨਾਲ ਬਿਜਲੀ ਦੀ ਕਾਫੀ ਖਪਤ ਘਟੇਗੀ ਅਤੇ ਵਿਭਾਗ ਵੱਲੋਂ ਕਿਸੇ ਵੀ ਤਰ੍ਹਾਂ ਦੀ ਦਿੱਕਤ

ਕਿਸਾਨਾਂ ਨੂੰ ਆਉਣ ਨਹੀਂ ਦਿੱਤੀ ਜਾਵੇਗੀ।ਜੋ ਹੁਣ ਤੱਕ ਕਿਸੇ ਸਰਕਾਰ ਨੇ ਨਹੀਂ ਕੀਤਾ ਉਹ ਭਗਵੰਤ ਮਾਨ ਸਰਕਾਰ ਨੇ ਕਰਕੇ ਵਿਖਾਇਆ। ਝੋਨੇ ਦਾ ਸੀਜ਼ਨ ਸ਼ੁਰੂ ਹੁੰਦੇਆ ਹੀ ਮਾਨ ਸਰਕਾਰ ਵੱਲੋਂ ਨਹਿਰੀ ਪਾਣੀ ਖੇਤਾਂ ਵਿੱਚ ਪਹੁੰਚਾਉਣ ਦਾ ਬੀੜਾ ਚੁੱਕਿਆ ਹੈ ਕਿਉਂਕਿ ਦਿਨੋ ਦਿਨ ਪਾਣੀ ਦੇ ਘੱਟ ਦੇ ਮਿਆਰ ਨੂੰ ਵੇਖਦੇ ਹੋਏ ਮਾਨ ਸਰਕਾਰ ਵੱਲੋਂ ਨਹਿਰੀ ਪਾਣੀ ਸੂਇਆ ਕੱਸਿਆਂ ਦੇ ਰਾਹੀਂ ਖੇਤਾਂ ਵਿੱਚ ਪਹੁੰਚਾ ਦਿੱਤਾ ਹੈ ਅਤੇ ਕਿਸਾਨ ਇਸ ਉਪਰਾਲੇ ਨੂੰ ਵੇਖ ਕੇ ਕਾਫੀ ਖੁਸ਼ ਨਜ਼ਰ ਆ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *