ਕਿਸਾਨਾਂ ਵਲੋਂ ਦਿੱਲੀ ਘੇਰਣ ਦੇ ਐਲਾਨ ਮਗਰੋਂ,ਦਿੱਲੀ ਪੁਲਿਸ ਨੇ ਦਿੱਲੀ ਬਾਰਡਰ ਕੀਤਾ ਬੰਦ, ਹੋ ਜਾਓ ਸਾਵਧਾਨ

[ad_1]

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਉਤਰ ਪ੍ਰਦੇਸ਼ ਦੇ ਕਿਸਾਨ ਵੀਰਵਾਰ ਨੂੰ ਨੋਇਡਾ ਤੋਂ ਦਿੱਲੀ ਤਕ ਮਾਰਚ ਦੀ ਤਿਆਰੀ ਵਿਚ ਹਨ। ਇਸ ਦੇ ਨਾਲ ਹੀ ਕਿਸਾਨਾਂ ਨੇ ਦਿੱਲੀ ਦੇ ਸੰਸਦ ਭਵਨ ਦਾ ਘਿਰਾਉ ਕਰਨ ਦੀ ਚਿਤਾਵਨੀ ਵੀ ਦਿਤੀ ਹੈ। ਕਿਸਾਨਾਂ ਦੀ ਮਹਾਪੰਚਾਇਤ ਅਤੇ ਦਿੱਲੀ ਮਾਰਚ ਦੇ ਮੱਦੇਨਜ਼ਰ ਗੌਤਮ ਬੁੱਧ ਨਗਰ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਪੁਲਿਸ ਅਨੁਸਾਰ ਕੁੱਝ ਥਾਵਾਂ ’ਤੇ ਰੂਟ ਬਦਲੇ ਜਾਣਗੇ। ਡਿਪਟੀ ਕਮਿਸ਼ਨਰ ਪੁਲੀਸ (ਟਰੈਫਿਕ) ਅਨਿਲ ਕੁਮਾਰ ਯਾਦਵ ਨੇ ਦਸਿਆ ਕਿ ਕਿਸਾਨ ਪ੍ਰਦਰਸ਼ਨ ਅਤੇ ਦਿੱਲੀ ਮਾਰਚ ਦੇ ਪ੍ਰੋਗਰਾਮ

ਦੌਰਾਨ ਵੀਰਵਾਰ ਨੂੰ ਸਵੇਰੇ 11 ਵਜੇ ਤੋਂ ਦੇਰ ਸ਼ਾਮ ਤਕ ਸੈਕਟਰ-1 ਗੋਲਚੱਕਰ ਚੌਕ ਤੋਂ ਸੈਕਟਰ-6 ਚੌਕੀ ਚੌਕ, ਸੰਦੀਪ ਪੇਪਰ ਮਿੱਲ ਚੌਕ ਤੋਂ ਲੈ ਕੇ ਹਰੋਲਾ ਚੌਕ ਰੂਟ ‘ਤੇ ਆਵਾਜਾਈ ‘ਤੇ ਪਾਬੰਦੀ ਰਹੇਗੀ।ਉਨ੍ਹਾਂ ਦਸਿਆ ਕਿ ਧਰਨੇ ਦੇ ਮੱਦੇਨਜ਼ਰ ਸੈਕਟਰ-1 ਗੋਲਚੱਕਰ ਚੌਕ, ਰਜਨੀਗੰਧਾ ਚੌਕ, ਸੈਕਟਰ-6 ਚੌਕੀ ਚੌਕ, ਝੂੰਡਪੁਰਾ ਚੌਕ, ਸੈਕਟਰ-8, ਸੈਕਟਰ-10, ਸੈਕਟਰ-11, ਸੈਕਟਰ-112 ਚੌਕ, ਹਰੋਲਾ ਚੌਕ ਤੋਂ ਆਵਾਜਾਈ ਨੂੰ ਲੋੜ ਅਨੁਸਾਰ ਮੋੜ ਦਿਤਾ ਜਾਵੇਗਾ। ਯਾਦਵ ਨੇ ਕਿਹਾ ਕਿ ਡਾਇਵਰਸ਼ਨ ਦੌਰਾਨ ਐਮਰਜੈਂਸੀ ਵਾਹਨਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
[ad_2]

Leave a Reply

Your email address will not be published. Required fields are marked *