ਫ਼ਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਦੇ ਪਿੰਡ ਗੋਗੇ ਆਣੀਆਂ ਦੇ ਵਸਨੀਕ ਪਿਤਾ ਅੰਗਰੇਜ਼ ਸਿੰਘ ਨੇ ਆਪਣੀ ਦਰਦ ਭਰੀ ਕਹਾਣੀ ਸੁਣਾਉਂਦੇ ਹੋਏ ਰੋਂਦੇ ਹੋਏ ਦੱਸਿਆ ਕਿ ਉਸਦਾ ਲੜਕਾ ਲਵਪ੍ਰੀਤ ਸਿੰਘ ਆਪਣੇ ਹੀ ਖੂਨ ਦਾ ਪਿਆਸਾ ਹੈ ਅਤੇ ਉਸਨੂੰ ਲਗਾਤਾਰ ਜਾਨੋਂ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ ਉਸ ਦਾ ਲੜਕਾ ਲਵਪ੍ਰੀਤ ਸਿੰਘ ਅਮ੍ਰਿਤਪਾਲ ਦਾ ਸਾਥੀ ਹੈ ਅਤੇ ਸਾਡੇ ਕੋਲੋਂ ਘਰ ਅਤੇ ਜਾਇਦਾਦ ਖੋਹਣਾ ਚਾਹੁੰਦਾ ਹੈ। ਉਸ ਦਾ ਕਹਿਣਾ ਹੈ ਕਿ ਸਾਡਾ ਲੜਕਾ ਨਿਹੰਗ ਸਿੰਘ ਬਾਣੇ ਵਿਚ ਰਹਿੰਦਾ ਹੈ,
ਜਿਸ ਨੇ ਕੁਝ ਦਿਨ ਪਹਿਲਾਂ ਵੀ ਆਪਣੇ ਦੋਸਤ ਨਾਲ ਸਾਡੇ ਘਰ ਆ ਕੇ ਸਾਡੇ ‘ਤੇ ਜਾਨਲੇਵਾ ਹ ਮਲਾ ਕਰ ਦਿੱਤਾ ਅਤੇ ਸਾਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ, ਜਿਸ ਕਾਰਨ ਹੁਣ ਅਸੀਂ ਵੀ ਉਸ ਦੀਆਂ ਹਰਕਤਾਂ ਕਰਕੇ ਅਸੀਂ ਉਸ ਨੂੰ ਪਹਿਲਾਂ ਹੀ ਬਹੁਤ ਸਾਰਾ ਪੈਸਾ ਖਰਚ ਕੇ ਕੈਨੇਡਾ ਭੇਜ ਚੁੱਕੇ ਹਾਂ।ਕੈਨੇਡਾ ਤੋਂ ਵਾਪਸ ਆਉਣ ਤੋਂ ਬਾਅਦ ਉਹ ਅੰਮ੍ਰਿਤਪਾਲ ਦਾ ਸਾਥੀ ਬਣ ਗਿਆ ਹੈ ਅਤੇ ਹੁਣ ਉਹ ਸਾਡੇ ਖੂਨ ਦਾ ਪਿਆਸਾ ਹੈ,
ਜਿਸ ਕਾਰਨ ਉਸ ਨੇ ਆਪਣੇ ਮਾਮੇ ‘ਤੇ ਵੀ ਜਾਨਲੇਵਾ ਹ ਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਸੀ, ਜਿਸ ਦੀ ਸ਼ਿਕਾਇਤ ਕਈ ਵਾਰ ਪੁਲਸ ਨੂੰ ਕੀਤੀ ਗਈ ਸੀ ਪਰ ਕੋਈ ਹੱਲ ਨਹੀਂ ਹੋਇਆ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ, ਭਾਵੇਂ ਕਿ ਪੁਲਿਸ ਨੇ ਸਾਡੇ ‘ਤੇ ਹਮਲੇ ਦਾ ਮਾਮਲਾ ਦਰਜ ਕਰ ਲਿਆ ਹੈ ਪਰ ਅਜੇ ਤੱਕ ਉਸ ਨੂੰ ਹਿਰਾਸਤ ‘ਚ ਨਹੀਂ ਲਿਆ ਗਿਆ ਹੈ, ਜਿਸ ਕਾਰਨ ਇਸ ਦੀ ਵੀਡੀਓ ਸਾਹਮਣੇ ਆਈ ਹੈ ਹਮਲਾ ਹੋਇਆ ਸਾਹਮਣੇ, ਪੁਲਸ ਨੇ ਦੋਸ਼ੀ ਅਤੇ ਉਸ ਦੇ ਸਾਥੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ