ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਸ਼ਕਤੀ ਨਗਰ ਕਲੋਨੀ ਦੀ ਗਲੀ ਨੰਬਰ 13 ਵਿੱਚ ਕਿਰਾਏ ’ਤੇ ਰਹਿ ਰਹੀ ਇੱਕ ਲੜਕੀ ਦੇ ਕਮਰੇ ਵਿੱਚ ਦਾਖ਼ਲ ਹੋ ਕੇ ਲੜਕੀ ਦੇ ਇੱਕ ਦੋਸਤ ਨੇ ਆਪਣੇ ਚਾਰ ਦੋਸਤਾਂ ਨਾਲ ਮਿਲ ਕੇ ਉਸ ਨੂੰ ਗਲੀਆਂ ਵਿੱਚ ਘਸੀਟ ਕੇ ਲੈ ਗਏ ਅਤੇ ਕੁੱਟਮਾਰ ਕੀਤੀ। ਰੌਲਾ ਪੈਣ ‘ਤੇ ਮੋਟਰਸਾਈਕਲ ‘ਤੇ ਆਏ ਚਾਰ ਨੌਜਵਾਨ ਲੜਕੀ ਨੂੰ ਜ਼ਖਮੀ ਹਾਲਤ ‘ਚ ਛੱਡ ਕੇ ਭੱਜ ਗਏ। 25 ਸਾਲਾ ਲੜਕੀ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸ ਦੇ ਬਿਆਨਾਂ ’ਤੇ ਡੇਰਾਬੱਸੀ ਪੁਲਿਸ ਨੇ ਉਸ ਖ਼ਿਲਾਫ਼ ਕਾਰਵਾਈ ਕੀਤੀ।
ਉਸ ਦੇ ਦੋਸਤ ਸਮੇਤ ਚਾਰ ਸਾਥੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਘਟਨਾ ਨੇੜੇ ਲੱਗੇ ਸੀਸੀਟੀਵੀ ‘ਚ ਵੀ ਕੈਦ ਹੋ ਗਈ ਹੈ ਅਤੇ ਕਈ ਥਾਵਾਂ ‘ਤੇ ਵੀਡੀਓ ਵੀ ਵਾਇਰਲ ਹੋਈ ਹੈ। ਉਨ੍ਹਾਂ ਦੇ ਸਾਥੀਆਂ ਸਮੇਤ ਕੁੱਲ ਚਾਰ ਨੌਜਵਾਨਾਂ ਖ਼ਿਲਾਫ਼ ਆਈਪੀਸੀ 354ਬੀ, 341, 323, 452 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਮਲਾ ਮੋਹਿਤ ਨਾਲ ਉਸ ਦੇ ਪਿਛਲੇ ਰਿਸ਼ਤੇ ਦਾ ਹੈ। ਲੜਕੀ ਵੱਲੋਂ ਪਿਛਲੇ 8 ਮਹੀਨਿਆਂ ਤੋਂ ਰਿਸ਼ਤਾ ਤੋੜਨ ਦੇ ਬਾਵਜੂਦ ਮੋਹਿਤ ਨੇ ਉਸ ਦਾ ਪਿੱਛਾ ਕਰਨਾ ਬੰਦ ਨਹੀਂ ਕੀਤਾ ਅਤੇ ਮਾਮਲਾ ਸਰੀਰਕ ਹਿੰਸਾ ਤੱਕ ਪਹੁੰਚ ਗਿਆ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ