ਕੁੜੀ ਨੇ ਕਿਸਾਨਾਂ ਨੂੰ ਕੀਤੇ ਗੰ-ਦੇ ਇਸ਼ਾਰੇ, ਵਰਤੀ ਬੇਹੱਦ ਭੱਦੀ ਸ਼ਬਦਾਵਲੀ

ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਵੱਖ-ਵੱਖ ਮੰਗਾਂ ਨੂੰ ਸਵੀਕਾਰ ਕਰਨ ਲਈ ਸਰਕਾਰ ‘ਤੇ ਦਬਾਅ ਬਣਾਉਣ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੋਂ ਸ਼ੁੱਕਰਵਾਰ ਨੂੰ ‘ਭਾਰਤ ਬੰਦ’ ਦਾ ਸੱਦਾ ਦਿੱਤਾ ਗਿਆ ਹੈ। ਉੱਥੇ ਹੀ ਅੱਜ ਕਿਸਾਨ ਦੇ ਦਿੱਲੀ ਚਲੋ ਅੰਦੋਲਨ ਦਾ ਚੌਥਾ ਦਿਨ ਹੈ। ਭਾਰਤ ਬੰਦ ਕਾਰਨ ਜਦੋਂ ਕਿਸਾਨਾਂ ਵਲੋਂ ਗੱਡੀ ਰੋਕੀ ਗਈ ਤਾਂ ਕਾਰ ਵਿਚ ਬੈਠੀਆਂ ਕੁੜੀਆਂ ਉਨ੍ਹਾਂ ਨਾਲ ਔਖੀਆਂ ਹੋਣ ਲੱਗੀਆਂ। ਇੰਨਾ ਹੀ ਨਹੀਂ ਕੁੜੀਆਂ ਵਲੋਂ ਕਿਸਾਨਾਂ ਨੂੰ ਗੰਦੇ ਇਸ਼ਾਰੇ ਕੀਤੇ ਗਏ ਅਤੇ

ਗਾਲ੍ਹਾਂ ਵੀ ਕੱਢੀਆਂ ਗਈਆਂ। ਜਦੋਂ ਕੁੜੀਆਂ ਨੂੰ ਪੁੱਛਿਆ ਗਿਆ ਕਿ ਤੁਸੀਂ ਗਾਲ੍ਹਾਂ ਕਿਉਂ ਕੱਢ ਰਹੇ ਹੋ ਤਾਂ ਉਹ ਕਹਿੰਦੀਆਂ ਤੁਸੀਂ ਸਾਨੂੰ ਰੋਕ ਕਿਉਂ ਰਹੇ ਹਨ। ਇਸ ਦੌਰਾਨ ਕਿਸਾਨਾਂ ਅਤੇ ਕੁੜੀਆਂ ਵਿਚਾਲੇ ਕਾਫ਼ੀ ਬਹਿਸ ਹੁੰਦੀ ਹੈ। ਇਸ ਦੌਰਾਨ ਇਕ ਬਜ਼ੁਰਗ ਕਿਸਾਨ ਨੌਜਵਾਨ ਕਿਸਾਨਾਂ ਨੂੰ ਸਮਝਾਉਂਦਾ ਹੈ ਕਿ ਉਸ ਨੂੰ ਕੱਢੀ ਜਾਣ ਦਿਓ ਗਾਲ੍ਹਾਂ ਤੁਸੀਂ ਚੁੱਪ ਕਰ ਜਾਓ। ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ,

ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ਾ ਮੁਆਫ਼ੀ, ਪੁਲਸ ‘ਚ ਦਰਜ ਕੇਸ ਵਾਪਸ ਲੈਣ, ਲਖੀਮਪੁਰੀ ਖੀਰੀ ਹਿੰਸਾ ਦੇ ਪੀੜਤਾਂ ਨੂੰ ਰਾਹਤ ਦੇਣ ਦੀ ਮੰਗ ਕਰ ਰਹੀ ਹੈ। । ਭੂਮੀ ਐਕੁਵਾਇਰ ਐਕਟ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *