ਕੁੜੀ ਨੇ ਪਤੀ ਨਾਲ ਰਲ੍ਹ ਬੰਦੇ ਦੇ ਜਬਰਦਸਤੀ ਕਪੜੇ ਲੁਹਾਏ ਫਿਰ ਖੇਡੀ ਇਹ ਖੇਡ ਪੁਲਸ ਨੇ ਕੀਤੇ ਕਾਬੂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਤਰਾਜ਼ਯੋਗ ਤਸਵੀਰਾਂ ਖਿੱਚ ਕੇ ਇੱਕ ਵਿਅਕਤੀ ਨੂੰ ਬਲੈਕਮੇਲ ਕਰਨ ਦੇ ਕਥਿਤ ਮਾਮਲੇ ‘ਚ ਬਸੀ ਪਠਾਣਾਂ ਪੁਲਿਸ ਵੱਲੋਂ ਪਤੀ-ਪਤਨੀ ਨੂੰ ਗ੍ਰਿ ਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ। ਐਸ.ਐਚ.ਓ. ਥਾਣਾ ਬਸੀ ਪਠਾਣਾਂ ਸਬ-ਇੰਸਪੈਕਟਰ ਨਰਪਿੰਦਰ ਪਾਲ ਸਿੰਘ ਨੇ ਦੱਸਿਆ ਕਿ ਕ੍ਰਿਸ਼ਨ ਚੰਦ ਵਾਸੀ ਮੋਰਿੰਡਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਸੀ ਕਿ ਗ੍ਰਾਹਕ ਬਣ ਕੇ ਆਈ ਇੱਕ ਲੜਕੀ ਨੇ ਉਸਦੀ ਪਿੰਡ ਨੌਗਾਵਾਂ ਵਿਖੇ ਸਥਿਤ ਦੁਕਾਨ ਤੋਂ ਕਰੀਬ 25 ਹਜ਼ਾਰ ਰੁਪਏ ਦੇ ਕੱਪੜੇ ਖਰੀਦੇ, ਜੋ ਕਿ 5 ਹਜ਼ਾਰ ਰੁਪਏ ਦੇ ਕੇ ਕਹਿਣ ਲੱਗੀ ਕਿ ਮੈਂ ਬੀਮਾਰ ਹਾਂ। ਤੁਸੀਂ

ਆਪਣੇ ਬਾਕੀ ਪੈਸੇ ਸਾਡੇ ਘਰ ਤੋਂ ਫੜ੍ਹ ਕੇ ਲੈ ਜਾਇਓ।ਜਿਸ ਦੇ ਬੁਲਾਉਣ ‘ਤੇ ਉਹ ਜਦੋਂ ਉਕਤ ਲੜਕੀ ਦੇ ਘਰ ਗਿਆ ਤਾਂ ਉੱਥੇ ਉਸ ਲੜਕੀ ਸਣੇ ਮੌਜ਼ੂਦ ਚਾਰ ਵਿਅਕਤੀਆਂ ਨੇ ਜ਼ਬਰਦਸਤੀ ਉਸਦੇ ਕੱਪੜੇ ਉਤਾਰ ਕੇ ਉਸਦੀਆਂ ਇਤਰਾਜ਼ਯੋਗ ਤਸਵੀਰਾਂ ਖਿੱਚੀਆਂ, ਜਿਸ ਉਪਰੰਤ ਉਹ ਉਸਨੂੰ ਬਲੈਕਮੇਲ ਕਰਨ ਲੱਗ ਪਏ ਕਿ ਜੇਕਰ ਤੂੰ ਸਾਨੂੰ ਦੋ ਲੱਖ ਰੁਪਏ ਨਾ ਦਿੱਤੇ ਤਾਂ ਤੇਰੀਆਂ ਤਸਵੀਰਾਂ ਨੈੱਟ ‘ਤੇ ਪਾ ਦੇਵਾਂਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *