ਕੁੱਤਿਆਂ ਕਾਰਨ ਇਲਾਕੇ ਵਿੱਚ ਬਣਿਆ ਸਹਿਮ ਦਾ ਮਾਹੌਲ

ਇੱਕ ਕੰਬਾਈਨ ਦੇ ਫੋਰਮੈਨ ਨੂੰ ਨੋਚ ਨੋਚ ਕੇ ਮਾਰ ਦੇਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਫੋਰਮੈਨ ਯੂਪੀ ਤੋਂ ਰੋਜ਼ੀ ਰੋਟੀ ਲਈ ਫਸਲ ਕੱਟਣ ਲਈ ਕੰਬਾਇਨ ‘ਤੇ ਇੱਥੇ ਆਇਆ ਸੀ ਅਤੇ ਸਵੇਰੇ ਉੱਠ ਕੇ ਜੰਗਲ ਪਾਣੀ ਗਿਆ ਸੀ। ਇਹ ਪਹਿਲੀ ਘਟਨਾ ਨਹੀਂ ਹੈ, ਕੁਝ ਸਮਾਂ ਪਹਿਲਾਂ ਇਹਨਾਂ ਪਿੰਡਾਂ ਦੇ ਇੱਕ ਬੱਚੇ ਤੇ ਇੱਕ ਬਜ਼ੁਰਗ ਨੂੰ ਕੁੱਤਿਆਂ ਵੱਲੋਂ ਨੋਚ ਨੋਚ ਕੇ ਖਾਧਾ ਗਿਆ ਸੀ, ਜਿਸ ਕਾਰਨ ਉਨ੍ਹਾਂ ਦੀ ਵੀ ਮੌ ਤ ਹੋ ਗਈ ਸੀ।

ਜਾਣਕਾਰੀ ਅਨੁਸਾਰ, ਸਰਾਜਪੁਰ ਪਿੰਡ ਦੇ ਖੇਤਾਂ ਦਾ ਸਾਹਮਣੇ ਆਇਆ ਜਿੱਥੇ ਇੱਕ ਯੂਪੀ ਤੋਂ ਗੁਰਵਿੰਦਰ ਸਿੰਘ ਨਾਮ ਦਾ ਕੰਬਾਇਨ ਦਾ ਫੋਰਮੈਨ ਰੋਜ਼ੀ-ਰੋਟੀ ਲਈ ਆਪਣੇ ਪਰਿਵਾਰ ਦਾ ਆਪਣੇ ਤਿੰਨ ਬੱਚਿਆਂ ਦਾ ਢਿੱਡ ਭਰਨ ਲਈ ਕਣਕ ਦੀ ਫਸਲ ਦੀ ਵਾਢੀ ਲਈ ਕੰਬਾਈਨ ‘ਤੇ ਕੰਮ ਕਰਨ ਲਈ ਆਇਆ ਸੀ ਜੋ ਕਿ ਸਵੇਰੇ ਜੰਗਲ ਪਾਣੀ ਗਿਆ ਤਾਂ ਖੇਤਾਂ ਵਿੱਚ ਉਸਨੂੰ ਖੂਨੀ ਕੁੱਤੇ ਪੈ ਗਏ ਅਤੇ ਉਸਨੂੰ ਨੋਚ ਨੋਚ ਕੇ ਖਾ ਗਏ। ਅੰਮ੍ਰਿਤਧਾਰੀ ਗੁਰਵਿੰਦਰ ਸਿੰਘ ਜੋ ਯੂਪੀ ਦਾ ਰਹਿਣ ਵਾਲਾ ਹੈ, ਉਸ ਦਾ ਕੁੱਤਿਆਂ ਵੱਲੋਂ ਸਿਰ ਅਤੇ ਹੋਰ ਸਰੀਰ ਨੋਚ ਨੋਚ ਕੇ ਖਾਧਾ ਗਿਆ।

ਕੁਝ ਦਿਨ ਪਹਿਲਾਂ ਵੀ ਸਰਾਜਪੁਰ ਪਿੰਡ ਦੇ ਇੱਕ ਬੱਚੇ ਨੂੰ ਅਤੇ ਇੱਕ ਬਜ਼ੁਰਗ ਨੂੰ ਕੁੱਤਿਆਂ ਵੱਲੋਂ ਨੋਚ ਨੋਚ ਕੇ ਖਾਣ ਉਪਰੰਤ ਉਹਨਾਂ ਦੀ ਜਾਨ ਲੈ ਲਈ ਗਈ ਸੀ। ਪਿੰਡ ਵਾਸੀਆਂ ਮੁਤਾਬਿਕ 3 ਦੇ ਕਰੀਬ ਵਿਅਕਤੀਆਂ ਨੂੰ ਕੁੱਤੇ ਆਪਣਾ ਸ਼ਿਕਾਰ ਬਣਾ ਚੁੱਕੇ ਹਨ ਜਿਨਾਂ ਦੀ ਕੁੱਤਿਆਂ ਦੇ ਖਾਣ ਕਾਰਨ ਮੌ ਤ ਹੋ ਚੁੱਕੀ ਹੈ ਅਤੇ ਅਣਗਿਣਤ ਇਹਨਾਂ ਤਿੰਨ ਚਾਰ ਪਿੰਡਾਂ ਦੇ ਵਸਨੀਕਾਂ ਨੂੰ ਕੁੱਤਿਆਂ ਵੱਲੋਂ ਆਪਣਾ ਸ਼ਿਕਾਰ ਬਣਾਇਆ ਗਿਆ ਜੋ ਪਿੰਡ ਵਾਸੀਆਂ ਦੇ ਇਕੱਠੇ ਹੋਣ ਨਾਲ ਬਚ ਗਏ ਜਾਂ ਫਿਰ ਉਨਾਂ ਵੱਲੋਂ ਰੌਲਾ ਪਾ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

 

 

 

Leave a Reply

Your email address will not be published. Required fields are marked *