ਕੈਂਟਰ ਕਾਰ ਦੀ ਭਿਆਨਕ ਟੱਕਰ ‘ਚ 4 ਲੋਕਾਂ ਦੀ ਮੌ ਤ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਗੁਰੂਗ੍ਰਾਮ ‘ਚ ਕੇਐਮਪੀ ਐਕਸਪ੍ਰੈਸ ਵੇਅ ‘ਤੇ ਕੈਂਟਰ ਅਤੇ ਤੇਜ਼ ਰਫ਼ਤਾਰ ਕਾਰ ਵਿਚਾਲੇ ਹੋਈ ਟੱਕਰ ‘ਚ ਕਾਰ ‘ਚ ਸਵਾਰ ਤਿੰਨ ਔਰਤਾਂ ਸਮੇਤ ਚਾਰ ਲੋਕਾਂ ਦੀ ਦਰਦਨਾਕ ਮੌ ਤ ਹੋ ਗਈ। ਜਦਕਿ ਦੋ ਭਰਾ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਜਾਣਕਾਰੀ ਅਨੁਸਾਰ ਰਾਜਸਥਾਨ ਦੇ ਸੀਕਰ ਦੇ ਰਹਿਣ ਵਾਲੇ ਇੱਕ ਪਰਿਵਾਰ ਦੇ ਲੋਕ ਗੜ੍ਹ ਗੰਗਾ ‘ਚ ਅਸਥੀਆਂ ਵਿਸਰਜਨ ਕਰਨ ਗਏ ਹੋਏ ਸਨ ਕਿ ਪਰਿਵਾਰ ‘ਚ ਮੌ ਤ ਹੋ ਗਈ। ਦੋ ਕਾਰਾਂ ‘ਚ ਸਫਰ ਕਰ ਰਹੇ ਪਰਿਵਾਰਕ

ਮੈਂਬਰ ਸੋਮਵਾਰ ਨੂੰ ਅਸਥੀਆਂ ਵਿਸਰਜਨ ਕਰਕੇ ਵਾਪਸ ਪਰਤ ਰਹੇ ਸਨ। ਉਨ੍ਹਾਂ ਦੀ ਇਕ ਗੱਡੀ ਪਿੱਛੇ ਰਹਿ ਗਈ। ਇੱਕ ਕਾਰ ਫਾਰੂਖਨਗਰ ਨੇੜੇ ਪਹੁੰਚੀ। ਕਾਰ ਫਾਰੂਖਨਗਰ ਕੇਐਮਪੀ ਨੇੜੇ ਐਗਜ਼ਿਟ ਪੁਆਇੰਟ ਤੋਂ ਗੁਰੂਗ੍ਰਾਮ ਵੱਲ ਤੇਜ਼ ਰਫ਼ਤਾਰ ਨਾਲ ਆ ਰਹੀ ਸੀ। ਇਸ ਦੌਰਾਨ ਜਦੋਂ ਕਾਰ ਚਾਲਕ ਨੇ ਸਾਹਮਣੇ ਆ ਰਹੇ ਕੈਂਟਰ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਾਰ ਉਸ ਨਾਲ ਟਕਰਾ ਗਈ। ਇਸ ਤੋਂ ਬਾਅਦ ਕਾਰ ਪਲਟ ਗਈ ਅਤੇ ਉਸ ਵਿੱਚ ਪਿਆ ਸਮਾਨ ਉੱਡ ਗਿਆ। ਆਸ-ਪਾਸ ਦੇ ਲੋਕਾਂ ਨੇ ਕਾਰ ‘ਚ ਸਵਾਰ ਲੋਕਾਂ ਨੂੰ ਬਾਹਰ ਕੱਢਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *