ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌ/ਤ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕੈਨੇਡਾ ਦੀ ਧਰਤੀ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਲਗਰੀ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਦਿਲ ਦਾ ਦੌਰਾ ਪੈਣ ਕਾਰਨ ਮੌ ਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਪੁਨੀਤ ਸ਼ਰਮਾ ਵਜੋਂ ਹੋਈ ਹੈ। ਪੁਨੀਤ ਸ਼ਰਮਾ ਨਵਾਂ ਸ਼ਹਿਰ ਦੇ ਮੁਕੰਦਪੁਰ ਦਾ ਰਹਿਣ ਵਾਲਾ ਸੀ। ਉਹ ਇੱਕ ਸਾਲ ਪਹਿਲਾਂ ਹੀ ਭਰਾ ਕੋਲ ਵਿਦੇਸ਼ ਗਿਆ ਸੀ ਅਤੇ ਹੁਣ ਇਹ ਭਾਣਾ ਵਾਪਰ ਗਿਆ।ਜਾਣਕਾਰੀ ਅਨੁਸਾਰ ਪੁਨੀਤ ਸ਼ਰਮਾ ਨਵਾਂ ਸ਼ਹਿਰ ਦੇ ਮੁਕੰਦਪੁਰ ਦਾ ਰਹਿਣ ਵਾਲਾ ਸੀ ਜੋ ਕਿ ਇੱਕ ਸਾਲ ਪਹਿਲਾਂ ਆਪਣੇ ਭਰਾ ਸਾਹਿਲ ਸ਼ਰਮਾ ਦੇ ਕੋਲ ਕੈਨੇਡਾ ਗਿਆ ਸੀ। ਸਾਹਿਲ ਸ਼ਰਮਾ

ਬਾਹਰ ਕਿਤੇ ਕੰਮ ਗਿਆ ਹੋਇਆ ਸੀ। ਪੁਨੀਤ ਸ਼ਰਮਾ ਘਰ ਵਿੱਚ ਇਕੱਲਾ ਸੀ ਤੇ ਜਦੋਂ ਸਾਹਿਲ ਘਰੇ ਵਾਪਸ ਆਇਆ ਤਾਂ ਪੁਨੀਤ ਸ਼ਰਮਾ ਗੇਟ ਨਹੀਂ ਖੋਲ ਰਿਹਾ ਸੀ ਤਾਂ ਉਸਨੇ ਕਿਸੇ ਤਰੀਕੇ ਕੁੰਡਾ ਖੁਲਵਾਇਆ।ਸਾਹਿਲ ਨੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਪੁਨੀਤ ਦੀ ਲਾਸ਼ ਬਾਥਰੂਮ ਦੇ ਵਿੱਚ ਪਈ ਸੀ। ਪੁਨੀਤ ਦਾ ਜਨਮਦਿਨ 13 ਤਰੀਕ ਨੂੰ ਸੀ ਪਰ ਉਸ ਤੋਂ ਪਹਿਲਾਂ ਹੀ ਉਸਦੀ ਮੌ ਤ ਹੋ ਗਈ। ਉਸਦੀ ਬੇਵਕਤੀ ਮੌ ਤ ਕਾਰਨ ਪਰਿਵਾਰ ਨੂੰ ਵੱਡਾ ਸਦਮਾ ਲੱਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *