ਕੈਨੇਡਾ ’ਚ ਸੜਕਾਂ ਹੋਈਆਂ ਜਲ ਥਲ ਲੋਕਾਂ ਦੇ ਘਰਾਂ ’ਚ ਵੜਿਆ ਪਾਣੀ.

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕੈਨੇਡਾ ਦੇ ਵੱਡੇ ਸ਼ਹਿਰ ਟੋਰਾਂਟੋ ਵਿੱਚ ਤੇਜ਼ ਮੀਂਹ ਕਾਰਨ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਦੱਸ ਦੇਈਏ ਕਿ ਕੈਨੇਡਾ ਵਿੱਚ ਪਏ ਰਿਕਾਰਡ ਮੀਂਹ ਕਾਰਨ ਟੋਰਾਂਟੋ ਦੇ ਕੁਝ ਹਿੱਸਿਆਂ ਵਿੱਚ ਪਾਣੀ ਭਰ ਗਿਆ ਹੈ । ਜਿਸ ਤੋਂ ਬਾਅਦ ਬਿਜਲੀ ਦੀ ਸਪਲਾਈ ਠੱਪ ਹੋ ਗਈ ਹੈ ਤੇ ਸ਼ਹਿਰ ਦੇ ਮੁੱਖ ਹਾਈਵੇ ‘ਤੇ ਗੱਡੀਆਂ ਫਸ ਗਈਆਂ ਹਨ।ਉੱਥੇ ਹੀ ਮੰਗਲਵਾਰ ਨੂੰ ਟੋਰਾਂਟੋ ਵਿੱਚ ਤਕਰੀਬਨ 100 MM. ਮੀਂਹ ਪਿਆ, ਜੋ ਕਿ 1941 ਵਿੱਚ ਸ਼ਹਿਰ ਵਿੱਚ ਦਰਜ ਕੀਤੇ ਗਏ ਰੋਜ਼ਾਨਾ ਮੀਂਹ ਦੇ ਰਿਕਾਰਡ ਨੂੰ ਪਾਰ ਕਰ ਗਿਆ। ਟੋਰਾਂਟੋ ਹਾਈਡਰੋ ਅਨੁਸਾਰ ਤੂਫਾਨ ਕਾਰਨ 167,000 ਤੋਂ ਵੱਧ ਘਰਾਂ ਨੂੰ

ਬਿਜਲੀ ਨਹੀਂ ਜਾ ਰਹੀ ਹੈ । ਓਨਟਾਰੀਓ ਝੀਲ ਦੇ ਟੋਰਾਂਟੋ ਟਾਪੂ ‘ਤੇ ਬਿਲੀ ਬਿਸ਼ਪ ਹਵਾਈ ਅੱਡੇ ਤੋਂ ਕਈ ਉਡਾਣਾਂ ਵੀ ਦੇਰੀ ਜਾਂ ਰੱਦ ਕੀਤੀਆਂ ਗਈਆਂ ਹਨ।ਦੱਸ ਦਯੋਯੇ ਕਿ ਭਾਰੀ ਮੀਂਹ ਤੋਂ ਬਾਅਦ ਓਨਟਾਰੀਓ ਹਾਈਵੇ 410 ਨੂੰ ਵੀ ਬੰਦ ਕਰ ਦਿੱਤਾ ਗਿਆ ਹੈ । ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਘੱਟੋ-ਘੱਟ 14 ਲੋਕਾਂ ਨੂੰ ਬਚਾਇਆ ਗਿਆ ਹੈ । ਟੋਰਾਂਟੋ ਦੀ ਫਾਇਰ ਸਰਵਿਸ ਨੂੰ ਲਿਫਟਾਂ ਵਿੱਚ ਫਸੇ ਲੋਕਾਂ ਤੋਂ ਕਈ ਕਾਲਾਂ ਪ੍ਰਾਪਤ ਹੋਈਆਂ ਕਿਉਂਕਿ ਸ਼ਹਿਰ ਦੇ ਕੇਂਦਰ ਦੇ ਵੱਡੇ ਹਿੱਸਿਆਂ ਵਿੱਚ ਬਿਜਲੀ ਬੰਦ ਹੋ ਗਈ ਸੀ। ਟੋਰਾਂਟੋ ਤੇ ਰੀਜਨ ਕੰਜ਼ਰਵੇਸ਼ਨ ਅਥਾਰਟੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਸ਼ਹਿਰ ਵਿੱਚ ਸਮੁੰਦਰੀ ਕਿਨਾਰਿਆਂ ਤੇ ਨਦੀਆਂ ਦੇ ਨੇੜਲੇ ਇਲਾਕਿਆਂ ਵਿੱਚ ਹੜ੍ਹਾਂ ਦਾ ਖ਼ਤਰਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *