ਕੈਨੇਡਾ ਤੋਂ ਆਈ ਪੁੱਤ ਦੀ ਲਾਸ਼, 15 ਦਿਨ ਪਹਿਲਾਂ ਕੈਨੇਡਾ ‘ਚ ਹੋਈ ਸੀ ਮੌਤ

ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਦੇਊਂ ਦੇ ਨੌਜਵਾਨ ਦੀ ਕੈਨੇਡਾ ਤੋਂ ਮ੍ਰਿਤਕ ਦੇਹ ਪਿੰਡ ਪੁੱਜੀ ਤਾਂ ਹਰੇਕ ਅੱਖ ਨਮ ਹੋ ਗਈ। ਸਰਤਾਜ ਸਿੰਘ ਦੇ ਮਾਤਾ ਪਿਤਾ ਭੈਣ, ਭਰਾਵਾਂ ਅਤੇ ਸਕੇ-ਸਬੰਧੀਆਂ ਦਾ ਵਿਰਲਾਪ ਝੱਲਿਆ ਨਹੀਂ ਸੀ ਜਾ ਰਿਹਾ।ਇੱਥੇ ਦੱਸਣਯੋਗ ਹੋਵੇਗਾ ਕਿ ਦੇਊ ਦੇ ਰਹਿਣ ਵਾਲੇ 21 ਸਾਲਾ ਨੌਜਵਾਨ ਸਰਤਾਜ ਸਿੰਘ ਦੀ 15 ਦਿਨ ਪਹਿਲਾਂ ਕੈਨੇਡਾ ਦੇ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਜੋ ਕਿ ਤਿੰਨ ਮਹੀਨੇ ਪਹਿਲਾਂ ਸਟੱਡੀ ਵੀਜੇ ਤੇ ਕੈਨੇਡਾ ਗਿਆ ਹੋਇਆ ਸੀ ਅਤੇ ਆਪਣੀ ਭੈਣ ਕੋਲ ਕਨੈਡਾ ਰਹਿ ਰਿਹਾ ਸੀ ਉਹ

ਆਪਣੇ ਦੋਸਤਾਂ ਨਾਲ ਗੱਡੀ ਉੱਤੇ ਘੁੰਮਣ ਜਾ ਰਿਹਾ ਸੀ ਕਿ ਉਨ੍ਹਾਂ ਦੀ ਗੱਡੀ ਹਾਦਸਾ ਦਾ ਸ਼ਿਕਾਰ ਹੋ ਗਈ ਹਾਦਸੇ ਵਿੱਚ ਸਰਤਾਜ ਦੀ ਮੋਕੇ ਤੇ ਮੋਤ ਹੋ ਗਈ।ਅੱਜ 15 ਦਿਨ ਬਾਅਦ ਉਸ ਦੀ ਦੇਹ ਦੇ ਪਿੰਡ ਪਹੁੰਚੀ ਜਿੱਥੇ ਪਰਿਵਾਰਕ ਮੈਂਬਰਾਂ ਵੱਲੋਂ ਉਸਦੇ ਸਿਰ ਉੱਤੇ ਸਿਹਰਾ ਸਜਾਇਆ ਗਿਆ ਅਤੇ ਗਮਗੀਨ ਹਾਲਤ ਵਿੱਚ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਉਸਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸਰਤਾਜ ਦੇ ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਰਤਾਜ਼

ਉਨ੍ਹਾਂ ਦਾ ਇਕਲੌਤਾ ਪੁੱਤਰ ਸੀ ਤਿੰਨ ਮਹੀਨੇ ਪਹਿਲਾਂ ਹੀ ਕਨੈਡਾ ਸਟੱਡੀ ਵੀਜ਼ਾ ਤੇ ਗਿਆ ਸੀ, ਉਥੇ ਆਪਣੀ ਭੈਣ ਕੋਲ ਰਹਿ ਰਿਹਾ ਸੀ ਉਹ ਆਪਣੇ ਦੋਸਤਾਂ ਨਾਲ ਘੁੰਮਣ ਜਾ ਰਿਹਾ ਸੀ ਕਿ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਵਿੱਚ ਸਰਤਾਜ ਦੀ ਮੋਕੇ ਤੇ ਮੌਤ ਹੋ ਗਈ ਏ ਪਰਿਵਾਰਕ ਮੈਂਬਰਾਂ ਅਤੇ ਪਿਤਾ ਨੇ ਦੱਸਿਆ ਕਿ ਜ਼ਮੀਨ ਵੇਚ ਕੇ ਬੜੀ ਮੁਸ਼ਕਲ ਨਾਲ ਸਰਤਾਜ ਨੂੰ ਕੈਨੇਡਾ ਚੰਗੇ ਭਵਿੱਖ ਲਈ ਭੇਜਿਆ ਸੀ ਜਿਥੇ ਉਕਤ ਭਾਣਾ ਵਾਪਰ ਗਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *