ਕੈਨੇਡਾ ਸਟੂਡੈਂਟ ਵੀਜਾ ਤੇ 3 ਮਹਿਨੇ ਪਹਿਲਾ ਗਏ 21 ਸਾਲਾ ਪੰਜਾਬੀ ਨੌਜਵਾਨ ਨਾਲ ਬਾਪਰਿਆ ਇਹ ਭਾਣਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ


ਕੈਨੇਡਾ ਦੇ ਵਿੱਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਤਰਨ ਤਾਰਨ ਦੇ ਪਿੰਡ ਦੇ ਬਾਠ ਦਾ ਰਹਿਣ ਵਾਲਾ ਨੌਜਵਾਨ ਜਿਸ ਦੀ ਪਹਿਚਾਣ ਸਰਤਾਜ ਸਿੰਘ ਵਜ ਹੋਈ ਹੈ। ਜਿਸ ਦੀ ਉਮਰ 21 ਸਾਲ ਹੈ ਤੇ ਆਪਣੇ ਸੁਨਹਿਰੇ ਭਵਿੱਖ ਦੇ ਲਈ 9 ਦਸੰਬਰ ਨੂੰ ਇੱਥੋਂ ਕੈਨੇਡਾ ਦੇ ਬਰਮਟਨ ਗਿਆ ਸੀ। ਦੱਸਿਆ ਜਾ ਰਿਹਾ ਕਿ ਕੋਈ ਤੂਫਾਨ ਆਉਣ ਦੇ ਕਾਰਨ ਉਸ ਦੀ ਗੱਡੀ ਹਾਦਸਾ ਗ੍ਰਸਤ ਹੋਈ ਗਈ, ਜਿਸ ਦੌਰਾਨ ਉਸ ਦੀ ਮੌਤ ਹੋ ਗਈ ਹੈ। ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਪਿੰਡ ਦੇ ਵਿੱਚ ਵੀ ਸੋਗ ਦੀ ਲਹਿਰ ਹੈ।

ਪਰਿਵਾਰ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਤਾਜ ਸਿੰਘ ਦੀ ਡੈਡ ਬੋਡੀ ਨੂੰ ਜਲਦ ਪੰਜਾਬ ਲਿਆਂਦਾ ਜਾਵੇ ਜੋ ਕਿ ਉਸ ਦਾ ਸਸਕਾਰ ਕਰ ਸਕਣ ਜਾਂ ਉਸ ਦੇ ਮਾਤਾ ਪਿਤਾ ਨੂੰ ਵੀਜ਼ਾ ਦੇ ਕੇ ਕੈਨੇਡਾ ਭੇਜਿਆ ਜਾਵੇ। ਮ੍ਰਿਤਕ ਦੇ ਪਰਿਵਾਰ ਮੈਂਬਰ ਅਤੇ ਉਸ ਦੀ ਮਾਂ ਨੇ ਦੱਸਿਆ ਕਿ ਮੇਰਾ ਪੁੱਤ ਘਰ ਦੀ ਹਲਾਤ ਸੁਧਾਰਨ ਲਈ 3 ਮਹੀਨੇ ਪਹਿਲਾ ਹੀ ਵਿਦੇਸ਼ ਗਿਆ ਸੀ। ਸਰਤਾਜ ਸਿੰਘ ਢਿੱਲੋਂ ਜਦੋ ਕਾਲਜ ਤੋਂ ਘਰ ਆ ਕੇ ਦੋਸਤਾਂ ਨਾਲ ਘੁੰਮਣ ਲਈ ਨਿਕਲਿਆ ਤਾਂ ਚਕਰਵਾਤੀ ਤੂਫ਼ਾਨ ਵਿਚ ਗੱਡੀ ਫਸ ਗਈ ਅਤੇ ਸੜਕ ਤੋਂ ਦੂਸਰੇ ਪਾਸੇ ਗੱਡੀ ਚਲੀ ਗਈ, ਜਿਸ ਕਰਕੇ ਸਰਤਾਜ ਦੀ ਮੌਕੇ ਉੱਤੇ ਹੀ ਮੋਤ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *