ਕੈਨੇਡਾ 22 ਲੱਖ ਲਾ ਗਏ ਪੰਜਾਬੀ ਨੇ ਖੋਲੇ ਕੈਨੇਡਾ ਦੇ ਭੇਦ – Latest Update

[ad_1]

ਇਸ ਸਮੇਂ ਕੈਨੇਡਾ ਵਿੱਚ ਬਹੁਤ ਹੀ ਜਿਆਦਾ ਠੰਡ ਪੈ ਰਹੀ ਹੈ ਅਤੇ ਇੰਨੀ ਠੰਡ ਵਿੱਚ ਆਪਣਾ ਗੁਜ਼ਾਰਾ ਕਰਨਾ ਭਾਰਤ ਦੇ ਵਿਦਿਆਰਥੀਆਂ ਲਈ ਔਖਾ ਹੋ ਗਿਆ ਹੈ ਉੱਥੇ ਹੀ ਕੈਨੇਡਾ ਤੋਂ ਕੁਝ ਵਿਦਿਆਰਥੀਆਂ ਦੀਆਂ ਵੀਡੀਓਜ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਿਸ ਵਿੱਚ ਸਾਨੂੰ ਪਤਾ ਲੱਗਦਾ ਹੈ ਕਿ ਕਿਵੇਂ ਕੈਨੇਡਾ ਵਿੱਚ ਸਟੂਡੈਂਟ ਬੜੀ ਮੁਸ਼ਕਿਲ ਨਾਲ ਆਪਣਾ ਗੁਜ਼ਾਰਾ ਚਲਾ ਰਹੇ ਹਨ

ਕਿਉਂਕਿ ਸਨੋ ਕਾਰਨ ਕੋਈ ਵੀ ਕੰਮ ਉੱਥੇ ਜਿਆਦਾ ਚੰਗਾ ਨਹੀਂ ਚੱਲ ਰਿਹਾ ਹੁਣ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਕ ਪੰਜਾਬੀ ਵੀਰ ਵੱਲੋਂ ਕੈਨੇਡਾ ਦੇ ਹਾਲਾਤਾਂ ਬਾਰੇ ਲੋਕਾਂ ਨਾਲ ਗੱਲਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ਜੋ ਵੀਡੀਓ ਕੀ ਬਹੁਤ ਹੀ ਜਿਆਦਾ ਭਾਵੁਕ ਕਰ ਦੇਣ ਵਾਲੀ ਹੈ ਵੀਰ ਦੱਸ ਰਿਹਾ ਹੈ ਕਿ ਕੈਨੇਡਾ ਵਿੱਚ ਕੰਮ ਮਿਲਣਾ ਬਹੁਤ ਜਿਆਦਾ ਔਖਾ ਹੋ ਗਿਆ ਹੈ ਅਤੇ ਇੱਥੇ ਕਈ ਮਹੀਨਿਆਂ ਤੱਕ ਸਾਨੂੰ ਬਿਨਾਂ ਕੰਮ ਤੋਂ ਹੀ ਗੁਜ਼ਾਰਾ ਚਲਾਉਣਾ ਪੈਂਦਾ ਹੈ

ਵੀਰ ਨੇ ਇਹ ਵੀ ਦੱਸਿਆ ਕਿ ਉਹ ਕੈਨੇਡਾ ਵਿੱਚ ਰਹਿ ਕੇ ਮਾਂ ਦੀਆਂ ਪੱਕੀਆਂ ਰੋਟੀਆਂ ਨੂੰ ਬਹੁਤ ਹੀ ਜਿਆਦਾ ਯਾਦ ਕਰ ਰਿਹਾ ਹੈ ਇਹ ਵੀਡੀਓ ਬਹੁਤ ਜਿਆਦਾ ਭਾਵੁਕ ਕਰ ਦੇਣ ਵਾਲੀ ਹੈ। ਬਾਕੀ ਤੁਹਾਡੇ ਇਸ ਵੀਡੀਓ ਬਾਰੇ ਕੀ ਵਿਚਾਰ ਨੇ ਤੁਸੀਂ ਵੀ ਆਪਣੇ ਵਿਚਾਰ ਕਮੈਂਟਾਂ ਵਿੱਚ ਜਰੂਰ ਸਾਂਝੇ ਕਰੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ
[ad_2]

Leave a Reply

Your email address will not be published. Required fields are marked *