ਕੈਬਨਟ ਮੰਤਰੀ ਅਮਨ ਅਰੋੜਾ ਨੂੰ ਮਿਲੀ ਵੱਡੀ ਰਾਹਤ !ਸੁਣੋ ਕੋਰਟ ਨੇ ਸੁਣਾਇਆ ਕਿਹੜਾ ਫੈਸਲਾ ?

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਦਰਅਸਲ ਪਰਿਵਾਰਕ ਲੜਾਈ-ਝਗੜੇ ਦੇ ਮਾਮਲੇ ਵਿਚ ਸੰਗਰੂਰ ਦੀ ਅਦਾਲਤ ਨੇ ਹੁਣ ਉਨ੍ਹਾਂ ਦੀ ਗ੍ਰਿਫ਼ਤਾਰੀ ਉਤੇ ਪੱਕੀ ਰੋਕ ਲਗਾ ਦਿੱਤੀ ਹੈ। ਇਥੇ ਇਹ ਵੀ ਦੱਸ ਦੇਈਏ ਕਿ ਪਹਿਲਾਂ 31 ਦਸੰਬਰ ਤੱਕ ਰੋਕ ਲਗਾਈ ਗਈ ਸੀ। ਅਦਾਲਤ ਵੱਲੋਂ ਕਿਹਾ ਗਿਆ ਹੈ ਕਿ ਜਦੋਂ ਤੱਕ ਇਸ ਕੇਸ ਦਾ ਨਿਪਟਾਰਾ ਨਹੀਂ ਹੁੰਦਾ, ਉਦੋਂ ਤੱਕ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ।

ਇਸ ਕੇਸ ਦੀ ਸੁਣਵਾਈ ਹੁਣ 3 ਮਾਰਚ ਨੂੁੰ ਰੱਖੀ ਗਈ ਹੈ। ਸੰਗਰੂਰ ਦੀ ਅਦਾਲਤ ਨੇ ਪਰਿਵਾਰਕ ਲੜਾਈ-ਝਗੜੇ ਦੇ ਮਾਮਲੇ ਵਿਚ 2 ਸਾਲ ਦੀ ਸਜ਼ਾ ਸੁਣਾਈ ਸੀ। ਇਥੇ ਇਹ ਵੀ ਦੱਸਣਯੋਗ ਹੈਇਸ ਦੇ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ 26 ਜਨਵਰੀ ਨੂੰ ਝੰਡਾ ਲਹਿਰਾਉਣ ਨੂੰ ਲੈ ਕੇ ਵੀ ਸੰਗਰੂਰ ਕੋਰਟ ਨੇ 31 ਜਨਵਰੀ ਤਕ ਕਨਵਿਕੇਸ਼ਨ ਸਟੇਅ ਦਿੱਤੀ ਸੀ।ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਉਸ ਦੀ ਮਾਤਾ ਪਰਮੇਸ਼ਵਰੀ ਦੇਵੀ

ਸਮੇਤ 9 ਵਿਅਕਤੀਆਂ ਨੂੰ 21 ਦਸੰਬਰ ਨੂੰ ਸੁਨਾਮ ਦੀ ਅਦਾਲਤ ਨੇ ਦੋ-ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਮਗਰੋਂ ਅਰੋੜਾ ਨੇ ਸਜ਼ਾ ਖ਼ਿਲਾਫ਼ ਜ਼ਿਲ੍ਹਾ ਸੈਸ਼ਨ ਅਦਾਲਤ ਸੰਗਰੂਰ ਦਾ ਰੁਖ਼ ਕੀਤਾ ਸੀ। ਪੰਜਾਬ-ਹਰਿਆਣਾ ਹਾਈਕੋਰਟ ਨੇ ਅਮਨ ਅਰੋੜਾ ਨੂੰ 21 ਦਸੰਬਰ 2023 ਨੂੰ ਦੋਸ਼ੀ ਕਰਾਰ ਦਿੰਦਿਆਂ ਉਨ੍ਹਾਂ ਨੂੰ ਵਿਧਾਇਕ ਵਜੋਂ ਅਯੋਗ ਕਰਾਰ ਦਿੰਦਿਆਂ ਅੰਮ੍ਰਿਤਸਰ ‘ਚ ਝੰਡਾ ਲਹਿਰਾਉਣ ਤੋਂ ਰੋਕਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *