ਕੋਟਕਪੂਰਾ ‘ਚ ਚੱਲੀਆਂ ਗੋ..ਲੀਆਂ, ਇਲਾਕੇ ‘ਚ ਦਹਿਸ਼ਤ

ਕੋਟਕਪੂਰਾ ਤੋਂ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਸ਼ਹਿਰ ਦੇ ਵਿੱਚ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਕਰਕੇ ਇਨ੍ਹਾਂ ਅਣਪਛਾਤੇ ਨੌਜਵਾਨਾਂ ਵੱਲੋਂ ਜੈਤੋ ਰੋਡ ਦੇ ਨਾਲ ਲੱਗਦੇ ਗੁਰਦੁਆਰਾ ਬਾਜ਼ਾਰ ਦੇ ਮੋੜ ‘ਤੇ ਖੜ੍ਹੀ ਇੱਕ ਵਪਾਰੀ ਦੀ ਕਾਰ ‘ਤੇ ਅੰਨ੍ਹੇਵਾਹ ਗੋ ਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ ਨੌਜਵਾਨਾਂ ਵੱਲੋਂ ਇਸ ਮਾਮਲੇ ਨੂੰ ਅੰਜਾਮ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਘਟਨਾ ਸਮੇਂ ਕਾਰ ਵਿੱਚ ਕੋਈ ਮੌਜੂਦ ਨਹੀਂ ਸੀ ਅਤੇ ਕਾਰ ਦਾ ਮਾਲਕ ਕਾਰੋਬਾਰੀ ਬਾਜ਼ਾਰ ਗਿਆ ਹੋਇਆ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਪੁਲਿਸ ਅਤੇ ਸੀ.ਆਈ.ਏ ਸਟਾਫ਼ ਸਮੇਤ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ  ਪ੍ਪਤ ਜਾਣਕਾਰੀ ਅਨੁਸਾਰ ਅਬੋਹਰ ਵਾਸੀ ਕੱਪੜਾ ਕਾਰੋਬਾਰੀ ਰਾਹੁਲ ਕੁਮਾਰ ਰੋਜ਼ਾਨਾ ਵਾਂਗ ਅੱਜ ਵੀ ਕੋਟਕਪੂਰਾ ਦੀ ਮੰਡੀ ਵਿੱਚ ਆਇਆ ਹੋਇਆ ਸੀ।

ਉਸ ਨੇ ਜੈਤੋ ਰੋਡ ਤੋਂ ਗੁਰਦੁਆਰਾ ਬਜ਼ਾਰ ਨੂੰ ਜਾਂਦੀ ਗਲੀ ਦੇ ਮੋੜ ’ਤੇ ਆਪਣੀ ਕਾਰ ਖੜ੍ਹੀ ਕਰ ਦਿੱਤੀ ਅਤੇ ਖੁਦ ਬਾਜ਼ਾਰ ਚਲਾ ਗਿਆ। ਥੋੜ੍ਹੀ ਦੇਰ ਵਿਚ ਹੀ ਬਾਜ਼ਾਰ ਵਾਲੇ ਪਾਸਿਓ ਆ ਰਹੇ ਮੋਟਰਸਾਈਕਲ ਸਵਾਰਾਂ ਨੇ ਉਸ ਦੀ ਖੜ੍ਹੀ ਕਾਰ ‘ਤੇ ਫਾਇਰਿੰਗ ਕਰ ਦਿੱਤੀ ਅਤੇ ਫ਼ਰਾਰ ਹੋ ਗਏ । ਇਸ ਮਾਮਲੇ ‘ਚ ਰਾਹੁਲ ਕੁਮਾਰ ਨੇ ਕਿਹਾ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ, ਉਸ ਨੂੰ ਸਮਝ ਨਹੀਂ ਆ ਰਿਹਾ ਕਿ ਉਸ ਦੀ ਕਾਰ ‘ਤੇ ਫਾਇਰਿੰਗ ਕਿਉਂ ਕੀਤੀ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *