ਖਰਾਬ ਚਾਕਲੇਟ ਖਾਣ ਵਾਲੀ ਬੱਚੀ ਦੇ ਮਾਂ-ਪਿਓ ਆਏ ਸਾਹਮਣੇ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਟਿਆਲਾ ਵਿਚ ਜਨਮ ਦਿਨ ਮੌਕੇ ਕੇਕ ਖਾਣ ਨਾਲ ਹੋਈ ਬੱਚੀ ਦੀ  ਮੌ ਤ ਦਾ ਮਾਮਲਾ ਅਜੇ ਸ਼ਾਂਤ ਨਹੀਂ ਸੀ ਹੋਇਆ ਕਿ ਹੁਣ ਪਟਿਆਲਾ ਦਾ ਹੀ ਇਕ ਹੋਰ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਇਕ ਡੇਢ ਸਾਲ ਦੀ ਬੱਚੀ ਦੀ ਚਾਕਲੇਟ ਖਾਣ ਨਾਲ ਹਾਲਤ ਵਿਗੜ ਗਈ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਮਾਮਲਾ ਪਟਿਆਲਾ ਦੇ ਖਿਆਲਾ ਦਾ ਹੈ, ਜਿੱਥੇ ਇੱਕ ਡੇਢ ਸਾਲ ਦੀ ਬੱਚੀ ਨੇ ਕਰਿਆਨੇ ਦੀ ਦੁਕਾਨ ਤੋਂ ਚਾਕਲੇਟ ਖਰੀਦੀ ਸੀ, ਜਿਸ ਤੋਂ ਬਾਅਦ ਉਸ ਦੀ ਹਾਲਤ ਖਰਾਬ ਹੋ ਗਈ। ਦੇਖਦੇ ਹੀ ਦੇਖਦੇ ਬੱਚੀ ਖੂਨ ਦੀਆਂ

ਉਲਟੀਆਂ ਕਰਨ ਲੱਗ ਪਈ, ਜਿਸ ਤੋਂ ਬਾਅਦ ਪਰਿਵਾਰ ਨੇ ਉਸ ਨੂੰ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ। ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈਦੂਜੇ ਪਾਸੇ ਪਰਿਵਾਰ ਨੇ ਜਿਸ ਦੁਕਾਨ ਤੋਂ ਇਹ ਚਕਲੇਟ ਦਾ ਡੱਬਾ ਖਰੀਦਿਆ ਸੀ, ਉਸ ਦੁਕਾਨ ‘ਤੇ ਪੁਲਸ ਅਤੇ ਸਿਹਤ ਵਿਭਾਗ ਦੀ ਟੀਮ ਨੇ ਛਾਪੇਮਾਰੀ ਕੀਤੀ ਹੈ। ਦੁਕਾਨ ਤੋਂ ਸਿਹਤ ਵਿਭਾਗ ਦੀ ਟੀਮ ਨੂੰ ਹੋਰ ਵੀ ਮਿਆਦ ਪੁਗਾ ਚੁੱਕੀਆਂ ਚਾਕਲੇਟ ਅਤੇ ਨਮਕੀਨ ਦੇ ਪੈਕੇਟ ਬਰਾਮਦ ਹੋਏ ਹਨ। ਫਿਲਹਾਲ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *