ਖਾਲਸਾ ਸਾਜਨਾ ਦਿਵਸ ਮੌਕੇ SGPC ਵੱਲੋਂ Pakistan ਜਾਣ ਵਾਲੇ ਸ਼ਰਧਾਲੂਆਂ ਨੂੰ ਦਿੱਤੇ ਗਏ Passport

ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਵਿੱਚ ਸ਼ਾਮਲ 929 ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ ਗਏ। ਇਹ ਜਥਾ 13 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੁੱਲ 1525 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਨੇ 596 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਨਹੀਂ ਕੀਤੇ, ਜੋ ਬੇਹੱਦ ਮੰਦਭਾਗਾ ਹੈ।

ਵੀਜ਼ੇ ਰੱਦ ਕਰਨਾ ਬੇਹੱਦ ਮੰਦਭਾਗਾ: ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਣਾ ਹੈ। ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਹੁੰਦਾ ਹੈ, ਪਰੰਤੂ ਸਰਕਾਰਾਂ ਵੱਲੋਂ ਸ਼ਰਧਾਲੂਆਂ ਦੇ ਵੀਜ਼ੇ ਕੱਟਣ ਨਾਲ

ਉਨ੍ਹਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਹੈ। ਉਨ੍ਹਾਂ ਆਖਿਆ ਕਿ ਇਸ ਵਾਰ 1525 ਵਿੱਚੋਂ 596 ਦੇ ਵੀਜ਼ੇ ਰੱਦ ਕਰਨੇ ਬੇਹੱਦ ਮੰਦਭਾਗਾ ਹੈ।ਉਨ੍ਹਾਂ ਭਾਰਤ ਅਤੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਖੁਲ੍ਹਦਿਲੀ ਨਾਲ ਵੀਜੇ ਦਿੱਤੇ ਜਾਣ, ਤਾਂ ਜੋ ਸ਼ਰਧਾਲੂ ਆਪਣੇ ਤੋਂ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰ ਸਕਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *