ਖੁਸ਼ੀ ਖੁਸ਼ੀ ਕਨੈਡਾ ਰਹਿੰਦਾ ਸੀ ਗੁਰਸਿੱਖ ਪਰਿਵਾਰ! ਪੁੱਤ ਗਿਆ ਘਰ ਤੋਂ ਬਾਹਰ, ਪਿੱਛੋਂ ਸਾਰੇ ਟੱਬਰ ਦਾ ਕਰਤਾ

ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਪਿਛਲੇ ਸਾਲ ਨਵੰਬਰ ਵਿੱਚ ਹੋਈ ਗੋ ਲੀਬਾਰੀ ਵਿੱਚ ਮਾਰੇ ਗਏ ਸਿੱਖ ਜੋੜੇ ਦੇ ਪਰਿਵਾਰ ਨੇ ਵੀਕੈਂਡ ‘ਤੇ ਕੈਂਡਲ ਮਾਰਚ ਕੱਢਦੇ ਹੋਏ ਇਨਸਾਫ਼ ਦੀ ਮੰਗ ਕੀਤੀ, ਕਿਉਂਕਿ ਇਸ ਮਾਮਲੇ ਵਿੱਚ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। CP24 ਨਿਊਜ਼ ਚੈਨਲ ਮੁਤਾਬਕ ਜਗਤਾਰ ਸਿੰਘ (57) ਅਤੇ ਹਰਭਜਨ ਕੌਰ (55) ਦੇ ਪਰਿਵਾਰ ਨੇ ਸ਼ਨੀਵਾਰ ਨੂੰ ਬਰੈਂਪਟਨ ਵਿੱਚ ਕੈਂਡਲ ਮਾਰਚ ਦਾ ਆਯੋਜਨ ਕੀਤਾ ਸੀ। ਦੱਸ ਦੇਈਏ ਕੇ ਜਗਤਾਰ ਸਿੰਘ, ਉਨ੍ਹ੍ਹਾਂ ਦੀ ਪਤਨੀ ਹਰਭਜਨ ਕੌਰ ਅਤੇ ਉਨ੍ਹਾਂ ਦੀ ਧੀ ਨੂੰ 21 ਨਵੰਬਰ 2023 ਨੂੰ ਕੈਲੇਡਨ-ਬਰੈਂਪਟਨ

ਸਰਹੱਦ ਦੇ ਨਾਲ ਏਅਰਪੋਰਟ ਰੋਡ ਨੇੜੇ ਮੇਫੀਲਡ ਰੋਡ ‘ਤੇ ਉਨ੍ਹਾਂ ਦੇ ਘਰ ਵਿਚ ਗੋਲੀਆਂ ਮਾਰੀਆਂ ਗਈਆਂ ਸਨ।ਇਸ ਗੋ ਲੀਬਾਰੀ ਵਿਚ ਜਗਤਾਰ ਸਿੰਘ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਸੀ, ਜਦੋਂਕਿ ਉਨ੍ਹਾਂ ਦੀ ਪਤਨੀ ਨੇ ਬਾਅਦ ਵਿਚ ਹਸਪਤਾਲ ਵਿਚ ਦਮ ਤੋੜ ਦਿੱਤਾ। ਉਨ੍ਹਾਂ ਦੀ ਧੀ, ਜੋ ਕਿ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ ਸੀ, ਹਸਪਤਾਲ ‘ਚ ਦਾਖ਼ਲ ਹੈ। ਜੋੜੇ ਦੇ ਪੁੱਤਰ ਗੁਰਦਿੱਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ “ਚੰਗੇ” ਲੋਕਾਂ ਵਜੋਂ ਯਾਦ ਕੀਤਾ ਜੋ ਦੂਜਿਆਂ ਦੀ ਮਦਦ ਕਰਦੇ ਸਨ। ਰਿਪੋਰਟ ਮੁਤਾਬਕ ਗੁਰਦਿੱਤ ਨੇ ਕਿਹਾ ਕਿ ਉਹ ਮੰਨਦਾ ਹੈ ਕਿ ਉਸ ਦੇ ਮਾਤਾ-ਪਿਤਾ,

ਜੋ ਭਾਰਤ ਤੋਂ ਉਸ ਨੂੰ ਮਿਲਣ ਆਏ ਸਨ, “ਗਲਤ ਸਮੇਂ ‘ਤੇ ਗਲਤ ਜਗ੍ਹਾ ‘ਤੇ ਸਨ।” ਗੁਰਦਿੱਤ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਪੀਲਜ਼ ਰੀਜਨਲ ਪੁਲਸ ਦੇ ਅਧਿਕਾਰੀ ਗੋ ਲੀਬਾਰੀ ਤੋਂ ਕੁਝ ਦਿਨ ਪਹਿਲਾਂ ਉਸਦੇ ਮਾਪਿਆਂ ਨੂੰ ਮਿਲਣ ਗਏ ਸਨ। ਉਨ੍ਹਾਂ ਨੂੰ ਪਤਾ ਹੋਵੇਗਾ ਕਿ ਕੁਝ ਹੋਣ ਵਾਲਾ ਹੈ। ਗੁਰਦਿੱਤ ਨੇ ਕਿਹਾ ਕਿ ਉਸ ਨੂੰ ਲੱਗਦਾ ਹੈ ਕਿ ਗੋ ਲੀਬਾਰੀ ਅਤੇ ਉਸਦੇ ਮਾਤਾ-ਪਿਤਾ ਦੀ ਮੌ ਤ ਨੂੰ ਟਾਲਿਆ ਜਾ ਸਕਦਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *