ਖੇਤਾਂ ‘ਚ ਚੱਲੀਆਂ ਤਾੜ-ਤਾੜ ਗੋ ਲੀ ਆਂ, ਜਾਨ ਬਚਾਉਣ ਲਈ ਭੱਜੇ ਲੋਕ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਇਹ ਖਬਰ ਹੁਸ਼ਿਆਰਪੁਰ ਦੇ ਨੇੜਲੇ ਪਿੰਡ ਬੀਬੀ ਦੀ ਪੰਡੋਰੀ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋ ਲੀਆਂ ਚਲਾਈਆਂ ਗਈਆਂ ਹਨ। ਦੱਸ ਦਈਏ ਕਿ ਇਸ ਝਗੜੇ ਨੇ ਉਸ ਸਮੇਂ ਖੂਨੀ ਰੂਪ ਧਾਰਨ ਕਰ ਲਿਆ

ਜਦੋਂ ਇਕ ਧਿਰ ਵੱਲੋਂ ਜ਼ਮੀਨ ਵਾਹੀ ਜਾ ਰਹੀ ਸੀ ਤਾਂ ਦੂਜੀ ਧਿਰ ਉਸ ਨੂੰ ਰੋਕਣ ਲਈ ਆਉਂਦੀ ਹੈ ਤੇ ਗੋ ਲੀਆਂ ਚਲਾਉਣੀਆਂ ਸ਼ੁਰੂ ਕਰ ਦਿੰਦੀ ਹੈ।ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਦੇ ਲੱਤ ਵਿਚ ਗੋਲੀ ਲੱਗੀ ਹੈ ਤੇ ਦੂਜਾ ਵੀ ਗੰਭੀਰ ਜ਼ਖਮੀ ਹੈ, ਜੋ ਕਿ ਜ਼ੇਰੇ ਇਲਾਜ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਿਸ ਨੇ ਗੋ ਲੀਆਂ ਚਲਾਈਆਂ ਹਨ ਉਹ ਸਰਪੰਚ ਤੇ ਉਸ ਦਾ ਪੁੱਤਰ ਹੈ। ਦਰਅਸਲ ਇਹ ਜ਼ਮੀਨ ਚਾਰ ਲੋਕਾਂ ਦੇ ਵਿਚ ਵੰਡੀ ਹੋਈ ਹੈ ਤੇ ਜਿਸ ਕਰਕੇ ਇਨ੍ਹਾਂ ਦੀ ਲੜਾਈ ਚੱਲ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *