ਖੜੇ ਟਰਾਲੇ ਨਾਲ ਟਕਰਾਇਆ ਮੋਟਰਸਾਈਕਲ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਪਿੰਡ ਜੀਵਨਵਾਲ ਬੱਬਰੀ ਦੇ ਫਲਾਈ ਓਵਰ ‘ਤੇ ਖੜ੍ਹੇ ਇੱਕ ਰੇਤ ਨਾਲ ਭਰੇ ਟਿੱਪਰ ਵਿੱਚ, ਅੰਮ੍ਰਿਤਸਰ ਸਾਈਡ ਤੋਂ ਆ ਰਿਹਾ ਮੋਟਰਸਾਈਕਲ ਸਵਾਰ ਆ ਵੱਜਿਆ। ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌ ਤ ਹੋ ਗਈ।ਮ੍ਰਿਤਕ ਦੀ ਪਹਿਚਾਣ ਨੰਦਨ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਬਾਬਾ ਬਕਾਲਾ ਦੇ ਤੌਰ ‘ਤੇ ਹੋਈ ਹੈ। ਜਾਣਕਾਰੀ ਦਿੰਦਿਆਂ ਮੌਕੇ ‘ਤੇ ਮੌਜੂਦ ਪ੍ਰਤੱਖ ਦਰਸ਼ੀ ਅਤੇ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ

ਨੇ ਦੱਸਿਆ ਕਿ ਜੀਵਨ ਵਾਲ ਬੱਬਰੀ ਫਲਾਈ ਓਵਰ ‘ਤੇ ਇੱਕ ਰੇਤ ਨਾਲ ਭਰਿਆ ਟਿੱਪਰ ਖੜ੍ਹਾ ਸੀ ਕਿ ਅੰਮ੍ਰਿਤਸਰ ਸਾਈਡ ਤੋਂ ਆ ਰਿਹਾ ਇੱਕ ਮੋਟਰਸਾਈਕਲ ਸਵਾਰ, ਸਿੱਧਾ ਟਿੱਪਰ ਦੇ ਪਿੱਛੇ ਆ ਟਕਰਾਇਆ।ਉਸ ਨੂੰ ਨੀਂਦ ਦਾ ਝੌਕਾਂ ਆਇਆ ਜਾਂ ਫਿਰ ਮੋਟਰਸਾਈਕਲ ਤੇਜ਼ ਰਫ਼ਤਾਰ ਹੋਣ ਕਾਰਨ ਉਹ ਕੰਟਰੋਲ ਨਹੀਂ ਕਰ ਸਕਿਆ। ਇਸ ਬਾਰੇ ਤਾਂ ਕਿਹਾ ਨਹੀਂ ਜਾ ਸਕਦਾ, ਪਰ ਇਹ ਸਾਫ ਤੌਰ ‘ਤੇ ਕਿਹਾ ਜਾ ਸਕਦਾ ਹੈ ਕਿ ਦੁਰਘਟਨਾ ਵਿੱਚ ਟਿੱਪਰ ਵਾਲੇ ਦਾ ਕੋਈ ਕਸੂਰ ਨਹੀਂ ਹੈ ਕਿਉਂਕਿ ਟਿੱਪਰ ਆਪਣੀ ਸਾਈਡ ‘ਤੇ ਖੜ੍ਹਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *