ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਪਿੰਡ ਅਲੋੜ ਵਿਖੇ ਬੀਤੀ ਰਾਤ ਘਰ ਵਿਚ ਖਾਣਾ ਬਣਾਉਣ ਸਮੇਂ ਅਚਾਨਕ ਗੈਸ ਸਿਲੰਡਰ ਨੂੰ ਅੱਗ ਲੱਗ ਗਈ ਜਿਸ ਕਾਰਨ ਰਸੋਈ ਦੇ ਨਾਲ ਬਣੇ ਕਮਰੇ ‘ਚ ਬੈਠੇ ਤਿੰਨ ਬੱਚਿਆਂ ਸਮੇਤ ਇਕ ਵਿਅਕਤੀ ਦੇ ਗੰਭੀਰ ਰੂਪ ‘ਚ ਝੁਲਸ ਕੇ ਜ਼ਖ਼ਮੀ ਹੋ ਗਿਆ। ਸਿਵਲ ਹਸਪਤਾਲ ਖੰਨਾ ਵਿਖੇ ਦਾਖਲ ਜ਼ਖ਼ਮੀ ਬਜ਼ੁਰਗ ਜੱਗਾ ਸਿੰਘ 62 ਸਾਲ ਬਾਸੀ ਅਲੋੜ ਨੇ ਦੱਸਿਆ ਕਿ ਉਨ੍ਹਾਂ ਦੀ ਨੂੰਹ ਮਨਪ੍ਰੀਤ ਕੌਰ ਸ਼ਾਮ ਘਰ ‘ਚ ਪਰਿਵਾਰਕ ਮੈਂਬਰਾਂ ਦਾ ਖਾਣਾ ਬਣਾਉਣ ਲੱਗੀ ਸੀ। ਉਸਨੇ ਗੈਸ ਸਿਲੰਡਰ ‘ਤੇ ਪਹਿਲਾਂ ਸਬਜ਼ੀ ਗਰਮ ਕਰਨ ਲਈ ਰੱਖ ਦਿੱਤੀ ਤੇ ਆਪ ਦੂਸਰੇ ਕਮਰੇ ‘ਚ ਚਲੀ
ਗਈ। ਵਾਪਸ ਆਈ ਤਾਂ ਦੇਖਿਆ ਤਾਂ ਅੰਦਰ ਅੱਗ ਲੱਗੀ ਹੋਈ ਸੀ।ਅੱਗ ਰਸੋਈ ਦੇ ਨਾਲ ਵਾਲੇ ਕਮਰੇ ‘ਚ ਫੈਲ ਗਈ। ਕਮਰੇ ‘ਚ ਬੈਠੇ ਤਿੰਨ ਬੱਚੇ ਅੱਗ ਦੀ ਲਪੇਟ ‘ਚ ਆ ਗਏ ਜਿਨ੍ਹਾਂ ਚ ਸਭ ਤੋਂ ਛੋਟੀ ਲੜਕੀ ਉਮਰ 3 ਸਾਲ ਪਰਦੀਪ ਕੌਰ, 5 ਸਾਲਾ ਲੜਕਾ ਪਰਮਿੰਦਰ ਸਿੰਘ ਤੇ 13 ਸਾਲਾ ਲੜਕਾ ਮਨਿੰਦਰ ਸਿੰਘ ਗੰਭੀਰ ਰੂਪ ਚ ਝੁਲਸ ਕੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਪਿੰਡ ਵਾਸੀਆਂ ਨੇ ਤੁਰੰਤ ਸਿਵਲ ਹਸਪਤਾਲ ਖੰਨਾ ਵਿਖੇ ਦਾਖਲ ਕਰਵਾਇਆ। ਸਿਵਲ ਹਸਪਤਾਲ ‘ਚ ਇਲਾਜ ਕਰ ਰਹੇ ਡਾਕਟਰ ਆਕਾਸ਼ ਗੋਇਲ ਨੇ ਦੱਸਿਆ ਕਿ ਤਿੰਨ ਬੱਚਿਆਂ ਦੀ ਹਾਲਤ ਜ਼ਿਆਦਾ ਗੰਭੀਰ ਹੈ ਜਿਨ੍ਹਾਂ ਨੂੰ ਮੁਢਲੀ ਸਹਾਇਤਾ ਦੇ ਕੇ ਇਲਾਜ ਲਈ ਚੰਡੀਗੜ੍ਹ ਵਿਖੇ 32 ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ