ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਗਣਪਤੀ ਵਿਸਰਜਨ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਿੱਥੇ ਮੂਰਤੀ ਵਿਸਰਜਨ ਕਰਦਿਆਂ ਇੱਕ 17 ਸਾਲਾਂ ਮੁੰਡਾ ਵੀ ਪਾਣੀ ‘ਚ ਵਹਿ ਗਿਆ। ਮਾਮਲਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸਾਹਮਣੇ ਆਇਆ ਹੈ। 17 ਸਾਲਾਂ ਆਰੀਅਨ ਆਪਣੇ ਪਰਿਵਾਰ ਦੇ ਨਾਲ ਮੰਡੀ ਗੋਬਿੰਦਗੜ੍ਹ ਦੀ ਸਰਹੰਦ ਫਲੋਟਿੰਗ ਰੈਸਟੋਰੈਂਟ ਵਿਖੇ ਭਾਖੜਾ ਮੇਨ ਲਾਈਨ ’ਚ ਸ਼ਾਮ ਨੂੰ ਗਣੇਸ਼ ਜੀ ਦੀ ਮੂਰਤੀ ਵਿਸਰਜਨ ਕਰਨ ਗਏ ਸੀ।
ਵਿਸਰਜਨ ਕਰਨ ਤੋਂ ਬਾਅਦ ਆਰੀਅਨ ਆਪਣੇ ਦੋਸਤਾਂ ਨਾਲ ਨਹਿਰ ‘ਚ ਨਹਾਉਂਣ ਲੱਗ ਗਿਆ। ਜਦਕਿ ਬਾਕੀ ਸਾਰੇ ਲੋਕ ਤੇ ਪਰਿਵਾਰ ਵਾਪਸ ਘਰ ਚਲੇ ਗਏ। ਨਹਿਰ ‘ਚ ਨਹਾਉਂਦਿਆਂ ਹੀ ਆਰੀਅਨ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹਨ ਲੱਗਾ ਜਿਸ ਨੂੰ ਦੋਸਤ ਵੀ ਬਚਾ ਨਹੀਂ ਸਕੇ। ਆਰੀਅਨ ਦੇ ਡੁੱਬਣ ਦੀ ਖਬਰ ਜਦੋਂ ਘਰ ਪਹੁੰਚੀ ਤਾਂ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਮਾਂ ਰੋ-ਰੋ ਪੁੱਤ ਨੂੰ ਆਵਾਜ਼ਾਂ ਮਾਰਨ ਲੱਗੀ।
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ