ਗਰਮੀ ’ਚ ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹੇ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਕ ਪਾਸੇ ਲਗਾਤਾਰ ਪੈ ਰਹੀ ਗਰਮੀ ਨੇ ਜਿਥੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਕੀਤਾ ਹੋਇਆ ਹੈ ਉਥੇ ਹੀ ਹੁਣ ਇਸ ਨੇ ਗਰਮੀ ਲੋਕਾਂ ਦੀ ਜੇਬ ਤੇ ਵੀ ਅਸਰ ਪਾਉਣਾ ਸ਼ੁਰੂ ਕਰ ਦਿਤਾ ਹੈ। ਜਿਸ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਗਰਮੀ ਦੀ ਵਜ੍ਹਾ ਨਾਲ ਸਬਜ਼ੀਆਂ ਦੀ ਪੈਦਾਵਾਰ ਤੇ ਅਸਰ ਪਿਆ ਹੈ।ਤੱਪਦੀ ਗਰਮੀ ਦੀ ਵਜ੍ਹਾ ਨਾਲ ਸਬਜ਼ੀ ਮੰਡੀ ਚ ਸਬਜ਼ੀਆਂ ਦੇ ਰੇਟ ਅਸਮਾਨੀ ਪਹੁੰਚ ਚੁੱਕੇ ਹਨ, ਗੱਲ ਪਿਆਜ਼ ਦੀ ਕਰੀਏ ਤਾਂ ਬਾਈਟ ਦਿਨੀ 20 ਰੁਪਏ ਕਿਲੋ ਵਿਕਣ ਵਾਲੇ ਪਿਆਜ਼ ਦਾ ਰੇਟ ਅੱਜ 45 ਤੋਂ 50 ਰੁਪਏ ਪ੍ਰਤੀ ਕਿਲੋ ਹੋ ਚੁੱਕਿਆ ਹੈ।

ਟਮਾਟਰ ਜਿਸ ਦਾ ਭਾਅ 10 ਰੁਪਏ ਪ੍ਰਤੀ ਕਿਲੋ ਸੀ ਅੱਜ ਉਸ ਦਾ ਰੇਟ 25 ਰੁਪਏ ਪ੍ਰਤਿ ਕਿਲੋ ਹੋ ਚੁੱਕਿਆ ਹੈ। ਇਸੇ ਤਰਾਂ ਬਾਕੀ ਸਬਜ਼ੀਆਂ ਦੇ ਰੇਟ ਚ ਵੀ 5 ਤੋਂ 15 ਰੁਪਏ ਤਕ ਇਜ਼ਾਫਾ ਵੇਖਣ ਨੂੰ ਮਿਲ ਰਿਹਾ ਹੈ।ਇਸ ਸਬੰਧੀ ਜਦ ਸਬਜ਼ੀ ਮੰਡੀ ਚ ਸਬਜ਼ੀ ਖਰੀਦਣ ਆਏ ਲੋਕਾਂ ਨਾਲ ਗੱਲ ਕੀਤੀ ਤਾਂ ਉਹਨਾਂ ਦੱਸਿਆ ਕਿ ਇਕ ਦਮ ਸਬਜ਼ੀਆਂ ਦੇ ਰੇਟ ਵਧਣ ਦੀ ਵਜ੍ਹਾ ਨਾਲ ਸਬਜ਼ੀਆਂ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਦਿਸ ਰਹੀਆਂ ਨੇ। ਦੂਜੇ ਪਾਸੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਮੰਡੀ ਚ ਸਬਜ਼ੀ ਦੀ ਘਾਟ ਹੋਣ ਦੀ ਵਜ੍ਹਾ ਨਾਲ ਸਬਜ਼ੀਆਂ ਦੇ ਰੇਟ ਵਧੇ ਹਨ। ਜਿਸ ਵਜਾ ਨਾਲ ਸਬਜ਼ੀਆਂ ਦੀਆਂ ਕੀਮਤਾਂ ਚ 5 ਤੋਂ 15 ਰੁਪਏ ਤਕ ਇਜ਼ਾਫਾ ਵੇਖਣ ਨੂੰ ਮਿਲ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *