ਗੁਆਂਢੀ ਨੇ ਹੀ ਕੀਤਾ ਗੁਆਂਢੀ ਦਾ ਕਤ ਲ, ਗਲੀ ‘ਚ ਕੱਲਾ ਦੇਖ ਪੈ ਗਏ ਟੁੱਟ ਕੇ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇੱਥੋਂ ਦੇ ਮਿਹਰਬਾਨ ਖੇਤਰ ਦੀ ਹਰਕ੍ਰਿਸ਼ਨ ਵਿਹਾਰ ਕਲੋਨੀ ’ਚ ਸੀਵਰੇਜ ਦਾ ਪਾਣੀ ਕੱਢਣ ਨੂੰ ਲੈ ਕੇ ਹੋਏ ਝਗੜੇ ਵਿੱਚ ਗੁਆਂਢੀਆਂ ਨੇ ਸੁਖਵਿੰਦਰ ਸਿੰਘ (45) ਦੀ ਕੁੱਟਮਾਰ ਕਰਕੇ ਹੱ ਤਿਆ ਕਰ ਦਿੱਤੀ। ਹੱਤਿ ਆ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ ਹਨ। ਜਾਣਕਾਰੀ ਅਨੁਸਾਰ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਮਿਹਰਬਾਨ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਪੁਲੀਸ ਨੇ ਮ੍ਰਿਤਕ ਸੁਖਵਿੰਦਰ ਦੇ ਪਰਿਵਾਰ ਦੀ ਸ਼ਿਕਾਇਤ ’ਤੇ ਅਮਰਜੀਤ ਕੌਰ, ਉਸ ਦੇ ਪਤੀ ਜਗਦੀਸ਼, ਲੜਕੀ ਬਿੰਦੀ, ਲੜਕੇ ਬਿੰਦਰ, ਬਿੰਦਰ ਦੀ ਪਤਨੀ ਰਾਣੀ, ਵਿੱਕੀ, ਲੱਕੀ, ਗੋਲੂ ਤੇ ਪ੍ਰੀਤ ਦੇ ਖਿਲਾਫ਼

ਕ ਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਇਸ ਮਾਮਲੇ ’ਚ ਮੁਲਜ਼ਮ ਅਮਰਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਬਾਕੀ ਮੁਲਜ਼ਮ ਹਾਲੇ ਫ਼ਰਾਰ ਹਨ, ਜਿਨ੍ਹਾਂ ਦੀ ਭਾਲ ’ਚ ਛਾਪੇਮਾਰੀ ਜਾਰੀ ਹੈ। ਉਧਰ, ਪੁਲੀਸ ਨੇ ਜਾਂਚ ਤੋਂ ਬਾਅਦ ਸੁਖਵਿੰਦਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸੁਖਵਿੰਦਰ ਸਿੰਘ ਦੀ ਲੜਕੀ ਸਰਬਜੀਤ ਕੌਰ ਵੱਲੋਂ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਨ੍ਹਾਂ ਦੇ ਘਰ ਦੇ ਬਾਹਰ ਸੀਵਰੇਜ ਓਵਰਫਲੋਅ ਹੋ ਰਿਹਾ ਸੀ। ਜਦੋਂ ਉਸ ਦੇ ਪਿਤਾ ਸੀਵਰੇਜ ’ਚੋਂ ਪਾਣੀ ਕੱਢਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਮੁਲਜ਼ਮਾਂ ਨੇ ਉਨ੍ਹਾਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *