ਗੁਰਦਾਸਪੁਰ ‘ਚ ਜੇਲ੍ਹ ਸੁਪਰਡੈਂਟ ‘ਤੇ ਹ ਮ ਲਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ ਕੇਂਦਰੀ ਜੇਲ੍ਹ ਦੇ ਸੁਪਰਿੰਟੈਂਡੈਂਟ ‘ਤੇ ਇੱਕ ਹਵਾਲਾਤੀ ਵੱਲੋਂ ਹਮ ਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਜੇਲ੍ਹ ਸੁਪਰਿੰਟੈਂਡੈਂਟ ਵਾਲ-ਵਾਲ ਬਚ ਗਿਆ। ਜੇਲ੍ਹ ਸਟਾਫ਼ ਨੇ ਉਸ ਨੂੰ ਕਾਬੂ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਮਾਮਲੇ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਜੇਲ੍ਹ ਸੁਪਰਿੰਟੈਂਡੈਂਟ ਨੇ ਦੱਸਿਆ ਕਿ ਹਵਾਲਾਤੀ ਸੰਜੇ ਕੁਮਾਰ ਉਰਫ਼ ਸਾਜਨ ਨਈਅਰ ਵਾਸੀ ਛੋਟਾ ਹਰਿਪੁਰ ਗੇਟ ਹਕੀਮਾ ਜ਼ਿਲ੍ਹਾ ਅੰਮ੍ਰਿਤਸਰ ਨੂੰ ਕੇਂਦਰੀ ਜੇਲ੍ਹ ਫ਼ਰੀਦਕੋਟ ਤੋਂ ਗੁਰਦਾਸਪੁਰ

ਤਬਦੀਲ ਕਰ ਦਿੱਤਾ ਗਿਆ ਸੀ। ਮੁਲਜ਼ਮ ਨੂੰ ਜੇਲ੍ਹ ਸੁਪਰਿੰਟੈਂਡੈਂਟ ਦੇ ਦਫ਼ਤਰ ਵਿੱਚ ਪੇਸ਼ ਕੀਤਾ ਗਿਆ।ਇਸ ਦੌਰਾਨ ਜਿਵੇਂ ਹੀ ਮੁਲਜ਼ਮ ਦਫ਼ਤਰ ਵਿੱਚ ਦਾਖ਼ਲ ਹੋਇਆ ਤਾਂ ਉਸ ਨੇ ਕੁਰਸੀ ਚੁੱਕ ਕੇ ਸੁਪਰਿੰਟੈਂਡੈਂਟ ’ਤੇ ਹਮ ਲਾ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਮੇਜ਼ ‘ਤੇ ਪਿਆ ਪੈਨ ਚੁੱਕ ਕੇ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ। ਇਸ ਦੌਰਾਨ ਦਫ਼ਤਰ ਵਿੱਚ ਮੌਜੂਦ ਜੇਲ੍ਹ ਮੁਲਾਜ਼ਮਾਂ ਨੇ ਉਸ ਨੂੰ ਫੜ ਲਿਆ। ਪੁਲਿਸ ਥਾਣਾ ਸਿਟੀ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *