ਗੁਰਦਾਸਪੁਰ ਦੇ ਬਾਜ਼ਾਰ ‘ਚ 5 ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਮਚੀ ਹਫੜਾ ਦਫੜੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ  ਵਿੱਚ ਅੱਜ ਅਚਾਨਕ ਦੁਕਾਨਾਂ ਚ ਅੱਗ ਲੱਗ ਗਈ ਅਤੇ ਦੇਖਦੇ ਦੇਖਦੇ ਕਰੀਬ 5 ਦੁਕਾਨਾਂ ਇਸ ਅੱਗ ਦੀ ਲਪੇਟ ਚ ਆ ਗਈਆ। ਅੱਗ ਇਨ੍ਹੀ ਭਿਆਨਕ ਸੀ ਕਿ ਅੱਗ ਦੀ ਲਪਟਾ ਚ ਪੂਰਾ ਇਲਾਕਾ ਸਹਿਮ ਦੇ ਮਾਹੌਲ ਵਿੱਚ ਹੈ। ਅੱਗ ਲੱਗਣ ਦੇ ਕਾਰਨ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚ ਗਈਆਂ।

ਜਾਣਕਾਰੀ ਦਿੰਦੇ ਹੋਏ ਦੁਕਾਨਦਾਰਾਂ ਨੇ ਦੱਸਿਆਂ ਕਿ ਉਨ੍ਹਾਂ ਨੂੰ 8.45 ਬਜਾਰ ਵਿੱਚ ਦੁਕਾਨਾਂ ਨੂੰ ਅੱਗ ਲੱਗਣ ਦੀ ਸੂਚਨਾਂ ਮਿਲੀ। ਜਿਸ ਤੋਂ ਉਨ੍ਹਾਂ ਨੇ ਇਸਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ। ਜਿਸ ਤੋਂ ਮੌਕੇ ਤੇ ਪਹੁੰਚੇ ਫਾਇਰ ਦੀਆਂ ਗੱਡੀਆਂ ਮੌਕੇ ਤੇ ਪਹੁੰਚ ਗਈਆਂ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਦੁਕਾਨਦਾਰਾਂ ਨੇ ਦੱਸਿਆ ਅੱਗ ਲੱਗਣ ਦੇ ਕਾਰਨ ਉਨ੍ਹਾਂ ਦੀ ਲੱਖਾਂ ਦਾ ਨੁਕਸਾਨ ਹੋਇਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *