ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਮਕੌੜਾ ਪੱਤਣ ‘ਤੇ ਅੱਜ ਰਾਵੀ ਦਰਿਆ ‘ਚ ਅਚਾਨਕ ਪਾਣੀ ਦਾ ਪੱਧਰ ਵੱਧ ਗਿਆ। ਇਸ ਕਾਰਨ ਪਾਰਲੇ ਪਾਸੇ ਵਸੇ 7 ਪਿੰਡਾਂ ਲਈ ਬਣਾਇਆ ਪਲਟੂਨ ਪੁੱਲ ਦਾ ਕੁੱਝ ਹਿੱਸਾ ਅਚਾਨਕ ਟੁੱਟਣ ਕਾਰਨ ਲੋਕਾਂ ਦਾ ਆਉਣਾ-ਜਾਣਾ ਬੰਦ ਹੋ ਗਿਆ ਹੈ। ਇਸ ਮੌਕੇ ਪੁਲ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਸਵੇਰੇ ਅਚਾਨਕ ਪਾਣੀ ਦਾ ਪੱਧਰ ਵੱਧਣ ਕਾਰਨ ਪੁਲ ਦਾ ਅਗਲਾ ਹਿੱਸਾ ਜੋ ਮਿੱਟੀ ਨਾਲ ਬਣਾਇਆ ਹੋਇਆ ਹੈ, ਉਹ ਰੁੜ੍ਹ ਗਿਆ ਹੈ।
ਇਸੇ ਕਾਰਨ ਪੁਲ ‘ਤੇ ਆਉਣਾ-ਜਾਣਾ ਬਿਲਕੁਲ ਬੰਦ ਹੋ ਗਿਆ ਹੈ। ਇਸ ਸਬੰਧੀ ਜਦ ਮੌਜੂਦ ਪੁਲ ਦੇ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਰੀਬ ਚਾਰ ਤੋਂ ਪੰਜ ਘੰਟੇ ਆਵਾਜਾਈ ਠੱਪ ਹੋਣ ਕਾਰਨ ਮੁੜ ਇਸ ਪੁਲ ਦੀ ਰਿਪੇਅਰ ਕਰਕੇ ਲੋਕਾਂ ਦਾ ਆਉਣਾ-ਜਾਣਾ ਚਾਲੂ ਕਰ ਦਿੱਤਾ ਗਿਆ ਹੈ। ਜੇਕਰ ਪਾਣੀ ਦਾ ਪੱਧਰ ਮੁੜ ਵੱਧਦਾ ਹੈ ਤਾਂ ਮੁੜ ਲੋਕਾਂ ਵਾਸਤੇ ਮੁਸ਼ਕਲ ਖੜ੍ਹੀ ਹੋ ਸਕਦੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ