ਗੁਰੂ ਦਾ sikh ਮਰੀਜ਼ਾਂ ਦਾ ਭਰ ਰਿਹਾ ਢਿੱਡ, ਹਸਪਤਾਲ ‘ਚ ਲਗਾ ਰਿਹਾ ਲੰਗਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਪੂਰਥਲਾ ਵਿੱਚ ਸਥਿਤ ਰੇਲ ਕੋਚ ਫੈਕਟਰੀ ਦੇ ਕਰਮਚਾਰੀਆਂ ਨੇ ਸਾਲ 2016 ਤੋਂ ਇੱਕ ਅਜਿਹਾ ਵਧੀਆ ਕੰਮ ਸ਼ੁਰੂ ਕੀਤਾ ਹੈ, ਜਿਸ ਦੀ ਹਰ ਕੋਈ ਸ਼ਲਾਘਾ ਕਰ ਰਿਹਾ ਹੈ। ‘RCF ਲੰਗਰ ਪਰਿਵਾਰ’ ਸੰਸਥਾ ਵਿੱਚ ਰੇਲ ਕੋਚ ਫੈਕਟਰੀ ਦੇ ਸੇਵਾਮੁਕਤ ਅਤੇ ਮੌਜੂਦਾ ਕਰਮਚਾਰੀ ਜੁੜੇ ਹੋਏ ਹਨ। ਅਸਲ ਵਿੱਚ ਇਸ ਸੰਸਥਾ ਅਨੁਸਾਰ, ਉਹ 2016 ਤੋਂ ਲੰਗਰ ਦੀ ਸੇਵਾ ਕਰ ਰਹੇ ਹਨ ਅਤੇ ਇਹ ਲੰਗਰ ਉਨ੍ਹਾਂ ਲੋੜਵੰਦਾਂ ਅਤੇ ਮਰੀਜ਼ਾਂ ਨੂੰ ਛਕਾਇਆ ਜਾਂਦਾ ਹੈ, ਜੋ ਆਪਣੇ ਕਿਸੇ ਰਿਸ਼ਤੇਦਾਰ ਨਾਲ ਸਰਕਾਰੀ ਹਸਪਤਾਲ ਕਪੂਰਥਲਾ ਵਿੱਚ ਆਉਂਦੇ ਹਨ।

ਸੰਸਥਾ ਦੀ ਇਹ ਸੋਚ ਉਦੋਂ ਬਣੀ ਸੀ ਜਦੋਂ ਸਾਲ 2015 ਵਿਚ ਇਸ ਸੰਸਥਾ ਦੇ ਇਕ ਮੈਂਬਰ ਦੇ ਛੋਟੇ ਪੁੱਤਰ ਦੀ ਬੀਮਾਰੀ ਕਾਰਨ ਮੌਤ ਹੋ ਗਈ ਸੀ। ਉਸ ਦੇ ਪਰਿਵਾਰ ਨੂੰ ਹਸਪਤਾਲ ਵਿਚ ਰਹਿਣ ਅਤੇ ਖਾਣ-ਪੀਣ ਦਾ ਦਰਦ ਝੱਲਣਾ ਪਿਆ ਸੀ। ਇਸ ਗੱਲ ਨੂੰ ਸਮਝਣ ਤੋਂ ਬਾਅਦ ਉਨ੍ਹਾਂ ਦੇ ਮਨ ਵਿਚ ਇਹ ਪ੍ਰੇਰਨਾ ਆਈ ਅਤੇ ਉਨ੍ਹਾਂ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਇਸ ਸੰਸਥਾ ਦਾ ਗਠਨ ਕੀਤਾ। ਜੋ ਇਸ ਲੰਗਰ ‘ਤੇ ਭੋਜਨ ਕਰਨ ਲਈ ਆਏ ਸਨ, ਉਹ ਵੀ ਇਸ ਸੰਸਥਾ ਦੇ ਯਤਨਾਂ ਤੋਂ ਕਾਫੀ ਸੰਤੁਸ਼ਟ ਨਜ਼ਰ ਆਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *