ਗੁਰੂ ਦੀ ਨਗਰੀ ‘ਚ ਸਿੱਖ ਦੀ ਭੇਸ ‘ਚ ਆਏ, ਚਿੱ ਟਾ ਪਰਨਾ ਬੰਨ੍ਹੀ ਬੰਦੇ ਨੇ ਕੀਤੀ ਕਾ ਲੀ ਕ ਰ ਤੂਤ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਏਸ ਵੀਡੀਓ ਦੇ ਵਿੱਚ ਇਹ ਲੋਕ ਆਪੋ ਆਪਣੇੇ ਵਾਹਨਾਂ ਤੇ ਜਾਂਦੇ ਨਜ਼ਰ ਆ ਰਹੇ ਹਨ,ਜਿਨ੍ਹਾਂ ਦੇ ਵਿੱਚ ਸਕੂਟੀ ਤੇ ਸਵਾਰ ਚਿੱਟੈ ਪਰਨੇ ਵਾਲਾ ਬੰਦਾ ਅਜਿਹਾ ਕਾਲਾ ਕਾਰਨਾਮਾ ਕਰਨ ਜਾ ਰਿਹਾ ਜਿਸਨੂੰ ਦੇਖ ਤੁਹਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਵੇਗੀ,ਹੁਣ ਦੇਖ ਇਹ ਗੇੜਾ ਖਾਕੇ ਆਲੇ ਦੁਆਲੇ ਦੇ ਮਾਹੌਲ ਨੂੰ ਦੇਖ ਵਾਪਸ ਪਰਤ ਆਇਆ ਤੇ ਸਕੂਟੀ ਖੜ੍ਹਾਕੇ ਸੁਨਿਆਰੇ ਦੀ ਦੁਕਾਨ ਦੇ ਅੰਦਰ ਦਾਖਲ ਹੋ ਗਿਆ ਹੁਣ ਇਸਦੀ ਘਟੀਆ ਕਰਤੂਤ ਏਸ ਵੀਡੀਓ ਚ ਦੇਖੋਇਹ ਵੀਡੀਓ ਅੰਮ੍ਰਿਤਸਰ ਦੇ ਗੇਟ ਹਕੀਮਾਂ ਦੀ ਹੈ ਜਿੱਥੇ ਇਕ ਸੁਨਿਆਰੇ ਦੀ ਦੁਕਾਨ ਨੂੰ ਦਿਨ ਦਿਹਾੜੇ ਲੁ ਟੇਰੇ

ਵੱਲੋਂ ਨਿਸ਼ਾਨਾ ਬਣਾਇਆ ਗਿਆ,ਤੁਸੀ ਦੇਖਿਆ ਕਿਵੇਂ ਪੁਲਿਸ ਅਤੇ ਕਾਨੂੰਨ ਦੇ ਡਰ ਤੋਂ ਬੇਖੌਫ ਹੋ ਪਿਸਤੌਲ ਦੀ ਨੋਕ ਤੇ ਪੈਸੇ ਲੁੱਟ ਫਰਾਰ ਹੋ ਗਿਆ ਜਿਸਦੀ ਵੀਡੀਓ ਕੈਮਰੇ ਵਿੱਚ ਕੈਦ ਹੋ ਗਈ,ਖੈਰ ਪੰਜਾਬ ਸੂਬੇ ਦੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਗਮਗਾ ਚੁੱਕੀ ਹੈ ਪਰ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਸਿਰਫ ਤੇ ਸਿਰਫ ਬਿਆਨ ਬਾਜ਼ੀਆਂ ਚ ਹੀ ਸਭ ਕੁਝ ਠੀਕ ਹੋਣ ਦੇ ਦਾਅਵੇ ਕਰ ਰਹੀ ਹੈ ਪਰ ਹਕੀਕਤਾਂ ਤੁਹਾਡੇ ਸਾਹਮਣੇ ਨੇ ,

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *