ਗੁੜ ਦੇ ਉਬਲ਼ਦੇ ਕੜਾਹੇ ’ਚ ਡਿੱਗਿਆ ਬਜ਼ੁਰਗ, ਝੁਲਸਿਆ ਸ਼ਰੀਰ… ਤੜਫ਼ ਤੜਫ਼ਕੇ ਨਿਕਲੀ ਜਾਨ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੁਲਤਾਨਪੁਰ ਲੋਧੀ ਹਲਕੇ ਦੇ ਨੇੜਲੇ ਪਿੰਡ ਟਿੱਬਾ ਤੋਂ ਉਸ ਵਕਤ ਇੱਕ ਬੁਰੀ ਖਬਰ ਸਾਹਮਣੇ ਆਉਂਦੀ ਹੈ।ਜਦੋਂ ਇੱਕ 70 ਸਾਲਾਂ ਬੁਜੁਰਗ ਦੀ ਗੁੜ ਵਾਲੇ ਕੜਾਹੇ ਵਿੱਚ ਡਿੱਗਣ ਕਾਰਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੁੰਦਾ ਹੈ। ਦਰਅਸਲ ਮ੍ਰਿਤਕ ਸੁਰਿੰਦਰ ਸਿੰਘ (ਸ਼ਿੰਦਾ) ਜੌ ਪਿੰਡ ਟਿੱਬਾ ਦੇ ਨਿਵਾਸੀ ਹਨ। ਉਹਨਾਂ ਦੇ ਘਰ ਵਾਲਿਆਂ ਦੇ ਕਹਿਣ ਮੁਤਾਬਿਕ ਉਹ ਆਪਣੇ ਘਰ ਤੋਂ ਕੁਝ ਕਿਲੋਮੀਟਰ ਦੂਰ ਕਿਸੇ ਨਾਲ ਦੇ ਪਿੰਡ ਵਿੱਚ ਗੁੜ ਲੈਣ ਲਈ ਗਏ ਹੋਏ ਸਨ।ਜਦੋਂ ਉੱਥੋਂ ਦੇ ਕਾਮਿਆਂ ਵੱਲੋਂ ਗੁੜ ਕੱਢਿਆ ਜਾ ਰਿਹਾ ਸੀ ਤਾਂ ਉਸ ਵਕਤ ਮੌਕੇ ਤੇ ਸੁਰਿੰਦਰ

ਸਿੰਘ ਵੀ ਗੁੜ ਕੱਢੇ ਜਾਣ ਵਾਲੇ ਕੜਾਹੇ ਦੇ ਬਿਲਕੁਲ ਨਜ਼ਦੀਕ ਸੀ ਤੇ ਕਾਮਿਆਂ ਮੁਤਾਬਿਕ ਉਹਨਾਂ ਨੂੰ ਇੱਕ ਚੱਕਰ ਆਉਂਦਾ ਹੈ ਤੇ ਉਸ ਤੋਂ ਬਾਅਦ ਸੁਰਿੰਦਰ ਸਿੰਘ ਗੁੜ ਦੇ ਕੜਾਹੇ ਵਿੱਚ ਜਾ ਡਿੱਗਦੇ ਹਨ।ਜਿਸ ਕਾਰਨ ਉਹਨਾਂ ਦਾ ਸ਼ਰੀਰ ਬੁਰੀ ਤਰ੍ਹਾਂ ਨਾਲ ਝੁਲਸ ਜਾਂਦਾ ਹੈ।ਜਾਣਕਾਰੀ ਮੁਤਾਬਿਕ ਜਦੋਂ ਇਸਦੀ ਸੂਚਨਾ ਪਰਿਵਾਰ ਨੂੰ ਦਿੱਤੀ ਜਾਂਦੀ ਹੈ ਤਾਂ ਉਹਨਾਂ ਵੱਲੋਂ ਮੌਕੇ ਤੇ ਪਹੁੰਚਕੇ ਸੁਰਿੰਦਰ ਸਿੰਘ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਜਾਂਦਾ ਹੈ।ਜਿੱਥੇ ਕੁਝ ਸਮਾਂ ਰੱਖਣ ਮਗਰੋਂ ਤੇ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਦਮ ਤੋੜ ਦਿੱਤਾ ਜਾਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *