ਗੂੰਗੀ ਬਹਿਰੀ ਲੜਕੀ ਨਾਲ ਸ਼ਖਸ ਨੇ ਖੇਤਾਂ ‘ਚ ਲਿਜਾ ਕੇ ਕੀਤਾ ਜਬਰ ਜਨਾਹ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਥਾਣਾ ਸ਼ੇਰਪੁਰ ਵਿਖੇ ਇੱਕ ਨਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਵਿਅਕਤੀ ਖਿਲਾਫ ਵੱਖ ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸ਼ੇਰਪੁਰ ਦੇ ਮੁੱਖੀ ਇੰਸਪੈਕਟਰ ਕਮਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਜੀਵ ਪੁੱਤਰ ਚਮਨ ਨਾਥ ਦੇ ਬਿਆਨਾਂ ਦੇ ਆਧਾਰ ਉੱਤੇ ਕਿ ਉਸ ਦੀ ਲੜਕੀ ਗੂੰਗੀ, ਬੋਲੀ ਤੇ ਦਿਮਾਗੀ ਤੌਰ ਉੱਤੇ ਪੂਰੀ ਤਰ੍ਹਾਂ ਅਪਾਹਜ ਹੈ। ਲੜਕੀ ਨੂੰ ਸਕੂਟਰੀ ਉੱਤੇ ਬਿਠਾ ਕੇ ਬੜੀ ਰੋਡ ਜਾ ਕੇ ਨਹਿਰੀ ਕੱਸੀ ਦੇ ਨਜ਼ਦੀਕ ਖੇਤਾਂ ਵਿਚ ਲੈ ਗਿਆ ਤੇ ਉਥੇ ਉਸ ਨੇ ਲੜਕੀ ਨਾਲ ਗ਼ਲਤ ਕੰਮ ਕੀਤਾ।

ਲੜਕੀ ਦੇ ਪਿਤਾ ਨੇ ਦੋਸੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਉਹ ਧੱਕਾ ਦੇ ਕੇ ਭੱਜ ਗਿਆ ਅਤੇ ਕਾਫੀ ਜਦੋਂ-ਜਹਿਦ ਤੋਂ ਬਾਅਦ ਉਸ ਨੂੰ ਥਾਨਾ ਸ਼ੇਰਪੁਰ ਦੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਲੜਕੀ ਨੂੰ ਪਹਿਲਾਂ ਸ਼ੇਰਪੁਰ ਫਿਰ ਸਿਵਲ ਹਸਪਤਾਲ ਧੂਰੀ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਨਸ਼ਾ ਰੋਕੂ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਬਿੰਦਾ ਖੇੜੀ ਅਤੇ ਸੰਦੀਪ ਸਿੰਘ ਗੋਪੀ ਗਰੇਵਾਲ ਨੇ ਇਸ ਤਰ੍ਹਾਂ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ ਤਾਂ ਜੋ ਅੱਗੇ ਤੋਂ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *