ਗ੍ਰਿਫਤਾਰ 22 ਸਾਲ ਦੀ ਕੁੜੀ ਨੇ ਕੀਤੇ ਹੈਰਾਨੀਜਨਕ ਖੁਲਾਸੇ – Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
https://www.youtube.com/watch?v=vswlqjD-hO0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਦੀ ਗੋਆ ਵਿਚ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਜਿਸ ਦੀ ਪਛਾਣ ਨਰੋਤਮ ਢਿੱਲੋਂ ਉਰਫ ਨਿੰਮੀ ਢਿੱਲੋਂ ਉਰਫ ਨਿੰਮਿਸ ਬਾਦਲ ਵਜੋਂ ਹੋਈ ਹੈ। ਉਨ੍ਹਾਂ ਦੀ ਲਾਸ਼ ਉੱਤਰੀ ਗੋਆ ਦੇ ਪੋਰਵਾਰੀਮ ਇਲਾਕੇ ‘ਚ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲੀ। ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪਰ ਪੁਲਿਸ ਨੇ ਮੁੰਬਈ ਏਅਰਪੋਰਟ ਤੋਂ ਇੱਕ ਜੋੜੇ ਨੂੰ ਹਿਰਾਸਤ ਵਿਚ ਲਿਆ ਹੈ। ਜੋ ਬੀਤੀ ਰਾਤ ਢਿੱਲੋਂ ਦੇ ਘਰ ਠਹਿਰੇ ਹੋਏ ਸਨ।  ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਜੋੜੇ ਤੋਂ ਇਲਾਵਾ ਤਿੰਨ

ਹੋਰ ਔਰਤਾਂ ਵੀ ਢਿੱਲੋਂ ਦੇ ਘਰ ਰੁਕੀਆਂ ਸਨ। ਗੋਆ ਪੁਲਿਸ ਵੀ ਉਨ੍ਹਾਂ ਦੀ ਭਾਲ ਕਰ ਰਹੀ ਹੈ। ਗੋਆ ਪੁਲਿਸ ਦੇ ਆਈਜੀ ਉਮਵੀਰ ਬਿਸ਼ਨੋਈ ਨੇ ਇੱਕ ਮੀਡੀਆ ਸਮੂਹ ਨਾਲ ਗੱਲਬਾਤ ਕਰਦਿਆਂ ਨਰੋਤਮ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ- ਜਾਂਚ ਕੀਤੀ ਜਾ ਰਹੀ ਹੈ ਕਿ ਨਰੋਤਮ ਦੀ ਮੌਤ ਦੁਰਘਟਨਾ ਨਾਲ ਹੋਈ ਹੈ ਜਾਂ ਕੋਈ ਹੋਰ ਕਾਰਨ ਹੈ।  ਨਰੋਤਮ ਢਿੱਲੋਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਸਨ। ਉਹ ਗੋਆ ਵਿਚ ਲੰਬੇ ਸਮੇਂ ਤੋਂ ਇਕੱਲੇ ਰਹਿੰਦੇ ਸਨ। ਉਹਨਾਂ ਦੇ ਬੱਚੇ ਵਿਦੇਸ਼ ਵਿਚ ਰਹਿੰਦੇ ਹਨ। ਫਿਲਹਾਲ ਇਸ ਸਬੰਧੀ ਬਾਦਲ ਪਰਿਵਾਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *